ਪੰਜਾਬ

punjab

ETV Bharat / city

ਜਲੰਧਰ 'ਚ ਸਬ ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ - ਜਲੰਧਰ

ਸਰਵਿਸ ਰਿਵਾਲਵਰ ਨੂੰ ਸਾਫ਼ ਕਰਦੇ ਹੋਇਆ ਪੁਲਿਸ ਅਫਸਰ ਵਿਪਨ ਕੁਮਾਰ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਨੂੰ ਭੇਜ ਦਿੱਤਾ ਹੈ।

accidental fire

By

Published : Jun 2, 2019, 7:47 PM IST

ਜਲੰਧਰ:ਸਬ ਇੰਸਪੈਕਟਰ ਦੇ ਅਹੁਦੇ 'ਤੇ ਤਾਇਨਾਤ ਪੁਲਿਸ ਅਫਸਰ ਵਿਪਨ ਕੁਮਾਰ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਸ਼ਨਿਚਰਵਾਰ ਦੀ ਰਾਤ ਨੂੰ ਵਿਪਨ ਕੁਮਾਰ ਵਲੋ ਅਪਣੀ ਸਰਵਿਸ ਰਿਵਾਲਵਰ ਸਾਫ਼ ਕਰਨ ਦੌਰਾਨ ਅਚਾਨਕ ਗੋਲ਼ੀ ਚੱਲਣ ਨਾਲ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਨੂੰ ਭੇਜ ਦਿੱਤਾ ਹੈ ।

Sub Inspector died due to accidental fire

ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦਾ ਕਹਿਣਾ ਹੈ ਕਿ ਸੀਆਈਏ ਦਿਹਾਤ ਵਿੱਚ ਤਾਇਣਾਤ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਬੀਤੀ ਰਾਤ ਅਪਣੀ ਸਰਵਿਸ ਰਿਵਾਲਵਰ ਨੂੰ ਸਾਫ਼ ਕਰ ਰਹੇ ਸਨ, ਇਸ ਦੌਰਾਨ ਅਚਾਨਕ ਗੋਲ਼ੀ ਚੱਲਣ ਨਾਲ ਉਸ ਦੀ ਮੌਤ ਹੋ ਗਈ, ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

ABOUT THE AUTHOR

...view details