ਪੰਜਾਬ

punjab

ETV Bharat / city

CM ਲਈ ਮੂਸੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ - ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ

ਇਹੀ ਨਹੀਂ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਥਾਂ-ਥਾਂ ਉੱਤੇ ਨਾਕੇ ਲਾ ਕੇ ਆਮ ਲੋਕਾਂ ਨੂੰ ਵੀ ਰੋਕਿਆ ਜਾ ਰਿਹਾ ਸੀ। ਭਗਵੰਤ ਮਾਨ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਤੋਂ ਉੱਥੋਂ ਵਾਪਸ ਲੇਟ ਗਏ ਪਰ ਉਸ ਤੋਂ ਬਾਅਦ ਉਸ ਇਲਾਕੇ ਵਿੱਚ ਮੁੱਖ ਮੰਤਰੀ ਦੇ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦੇਖਣ ਨੂੰ ਮਿਲੀ।

Sukhbir Badal Condemns Transfer Of Musewala Village To Police Cantonment For CM
CM ਲਈ ਮੂਸੇਵਾਲਾ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

By

Published : Jun 3, 2022, 4:22 PM IST

ਜਲੰਧਰ : ਪੰਜਾਬ ਦੇ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਦੇ ਮੁਖੀ ਮੰਤਰੀ ਭਗਵੰਤ ਮਾਨ ਨੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੌਕੇ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਪਰ ਬਾਜ਼ਾਰ ਹਰ ਵਿੱਚੋਂ ਹਰ ਗਲੀ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਘੇਰ ਲਿਆ ਸੀ।

ਇਹੀ ਨਹੀਂ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਥਾਂ-ਥਾਂ ਉੱਤੇ ਨਾਕੇ ਲਾ ਕੇ ਆਮ ਲੋਕਾਂ ਨੂੰ ਵੀ ਰੋਕਿਆ ਜਾ ਰਿਹਾ ਸੀ। ਭਗਵੰਤ ਮਾਨ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਤੋਂ ਉੱਥੋਂ ਵਾਪਸ ਲੇਟ ਗਏ ਪਰ ਉਸ ਤੋਂ ਬਾਅਦ ਉਸ ਇਲਾਕੇ ਵਿੱਚ ਮੁੱਖ ਮੰਤਰੀ ਦੇ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦੇਖਣ ਨੂੰ ਮਿਲੀ।

CM ਲਈ ਮੂਸੇਵਾਲਾ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

ਉੱਥੇ ਹੀ ਹੁਣ ਇਸ ਮਾਮਲੇ ਵਿੱਚ ਵਿਰੋਧੀ ਰਾਜਨੀਤਿਕ ਦਲ ਵੀ ਭਗਵੰਤ ਮਾਨ ਦੇ ਦੌਰੇ ਉੱਤੇ ਇਸ ਕਦਰ ਸਿੱਧੂ ਮੂਸੇਵਾਲ ਅਤੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰਨ ਦੀ ਨਿਖੇਧੀ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਗੱਲ ਦੀ ਨਿਖੇਧੀ ਕਰਦੇ ਹੋਏ ਕਿਹਾ, ਜਿਸ ਹਿਸਾਬ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਗਏ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲੇ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਸਿਰਫ਼ ਮੂਸੇਵਾਲਾ ਪਿੰਡ ਹੀ ਨਹੀਂ ਬਲਕਿ ਆਸ-ਪਾਸ ਦੇ ਕਈ ਪਿੰਡਾਂ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੀ ਨਿਖੇਧੀ ਕਰਦੇ ਹਨ।

ਇਹ ਵੀ ਪੜ੍ਹੋ : ਵਿਕਰਮਜੀਤ ਸਿੰਘ ਅਤੇ ਸੰਤ ਸੀਚੇਵਾਲ ਬਿਨਾਂ ਮੁਕਾਬਲਾ ਚੁਣੇ ਗਏ ਰਾਜ ਸਭਾ ਦੇ ਮੈਂਬਰ

ABOUT THE AUTHOR

...view details