ਪੰਜਾਬ

punjab

ETV Bharat / city

ਬਿੱਲ ਨੂੰ ਲੈ ਕੇ ਹਸਪਤਾਲ ’ਚ ਹੋਇਆ ਹੰਗਾਮਾ - ਸੀਸੀਟੀਵੀ ਕੈਮਰੇ

ਇਸ ਦੌਰਾਨ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ ਕੁੱਟਮਾਰ ਵੀ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਇਸ ਦੌਰਾਨ ਗਾਰਡ ਗੰਭੀਰ ਰੂਪ ’ਚ ਜਖਮੀ ਹੋ ਗਿਆ।

ਬਿੱਲ ਨੂੰ ਲੈ ਕੇ ਹਸਪਤਾਲ ’ਚ ਹੋਇਆ ਹੰਗਾਮਾ
ਬਿੱਲ ਨੂੰ ਲੈ ਕੇ ਹਸਪਤਾਲ ’ਚ ਹੋਇਆ ਹੰਗਾਮਾ

By

Published : Apr 23, 2021, 10:40 PM IST

ਜਲੰਧਰ: ਸ੍ਰੀ ਰਾਮ ਨਿਊਰੋ ਸੈਂਟਰ ਹਸਪਤਾਲ ਵਿੱਚ ਆਪਣੇ ਮਰੀਜ਼ ਨੂੰ ਡਿਸਚਾਰਜ ਕਰਵਾਉਣ ਆਏ ਪਰਿਵਾਰਕ ਮੈਂਬਰਾਂਨੇ ਹਸਪਤਾਲ ਵੱਲੋਂ ਬਣਾਏ ਗਏ ਬਿੱਲ ਨੂੰ ਲੈ ਕੇ ਹੰਗਾਮਾ ਕਰ ਦਿੱਤਾ। ਇਸ ਦੌਰਾਨ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ ਕੁੱਟਮਾਰ ਵੀ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਇਸ ਦੌਰਾਨ ਗਾਰਡ ਗੰਭੀਰ ਰੂਪ ’ਚ ਜਖਮੀ ਹੋ ਗਿਆ।

ਇਹ ਵੀ ਪੜੋ: ਆਕਸੀਜਨ ਸਪਲਾਈ ਨੂੰ ਲੈ ਕੇ ਸੂਬਿਆਂ ’ਚ ਜ਼ੁਬਾਨੀ ਜੰਗ ਹੋਈ ਤੇਜ਼

ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਸਪਤਾਲ ’ਚ ਮਰੀਜ ਦੇ ਪਰਿਵਾਰਕ ਮੈਂਬਰਾਂ ਵੱਲੋਂ ਗਾਰਡ ਨਾਲ ਕੁੱਟਮਾਰ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਹਸਪਤਾਲ ਵੱਲੋਂ ਬਿੱਲ ’ਚ ਰਿਆਇਤ ਦੇਣ ਦੀ ਵੀ ਗੱਲ ਕਹੀ ਗਈ ਸੀ ਪਰ ਮਰੀਜ ਦੇ ਪਰਿਵਾਰਕਰ ਮੈਂਬਰ ਦਾ ਕਹਿਣਾ ਹੈ ਕਿ ਸਾਨੂੰ ਜਾਤੀਵਾਦ ਸ਼ਬਦ ਬੋਲੇ ਗਏ ਹਨ ਜਿਸ ਕਾਰਨ ਇਹ ਹੰਗਾਮਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਸਬੰਧੀ ਪਰਚਾ ਦਰਜ ਕਰ ਲਿਆ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਕੁੰਵਰ ਵਿਜੇ ਪ੍ਰਤਾਪ ਨੂੰ ਮਿਲਿਆ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ

ABOUT THE AUTHOR

...view details