ਪੰਜਾਬ

punjab

ETV Bharat / city

Gold and silver prices In punjab: ਚਾਂਦੀ ਦੇ ਰੇਟ 'ਚ ਆਈ ਗਿਰਾਵਟ, ਜਾਣੋ ਸੋਨੇ ਦਾ ਭਾਅ - 24 karat Gold price

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 24 ਅਪ੍ਰੈਲ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਹਿਰਾਂ 'ਚ ਨਵੀਂ ਜਾਣਕਾਰੀ ਪ੍ਰਾਪਤ ਕਰਾਗੇ।

24 april 24 karat Gold and silver prices In punjab
Gold and silver prices In punjab: ਚਾਂਦੀ ਦੇ ਰੇਟ 'ਚ ਆਈ ਗਿਰਾਵਟ, ਜਾਣੋ ਸੋਨੇ ਦਾ ਭਾਅ

By

Published : Apr 24, 2022, 10:23 AM IST

ਚੰਡੀਗੜ੍ਹ : ਪੰਜਾਬ 'ਚ ਸੋਨੇ ਅਤੇ ਚਾਂਦੀ ਦਿਆਂ ਕੀਮਤਾਂ 'ਚ ਬਦਲਾਅ ਲਗਾਤਾਰ ਦੇਖਿਆ ਜਾ ਰਿਹਾ ਹੈ। ਅੱਜ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਲਈ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਹੋ ਰਹੇ ਬਦਾਲਾਵਾਂ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।

ਜਾਣੋ ਸੋਨੇ ਦਾ ਭਾਅ

ਲੁਧਿਆਣਾ 'ਚ ਸੋਨੇ ਦਾ ਰੇਟ 53,720 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 600 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 68,300ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 4300 ਘੱਟ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,900 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਅਤੇ ਚਾਂਦੀ ਦਾ ਰੇਟ 69,000ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 53,640 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 68,700 ਰੁਪਏ ਪ੍ਰਤੀ ਕਿੱਲੋ ਹੈ।

  • 24 ਅਪ੍ਰੈਲ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,720 53,120 +600
ਬਠਿੰਡਾ 10 51,900 52,380 -480
ਜਲੰਧਰ 10 53,640 53,640 0

ਇਹ ਵੀ ਪੜ੍ਹੋ:Prices of vegetables: ਪੰਜਾਬ ਵਿੱਚ ਘਟੀਆਂ ਸਬਜੀਆਂ ਦੀਆਂ ਕੀਮਤਾਂ

  • 24 ਅਪ੍ਰੈਲ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 68,300 72,600 -4300
ਬਠਿੰਡਾ 1 69,000 72,100 -3100
ਜਲੰਧਰ 1 68,700 68,700 0

ਇਹ ਵੀ ਪੜੋ:ਲੁਧਿਆਣਾ ਮਾਲ 'ਚ ਲੁਕੇ 5 ਗੈਂਗਸਟਰ ਗ੍ਰਿਫਤਾਰ

ABOUT THE AUTHOR

...view details