ਪੰਜਾਬ

punjab

ETV Bharat / city

Gold and silver prices In punjab: ਅੱਜ ਪੰਜਾਬ 'ਚ ਸੋਨੇ ਅਤੇ ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ - ਸੋਨੇ ਦਾ ਰੇਟ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 25 ਅਪ੍ਰੈਲ ਨੂੰ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਸਹਿਰਾਂ 'ਚ ਨਵੀਂ ਜਾਣਕਾਰੀ ਪ੍ਰਾਪਤ ਕਰਾਗੇ।

24 april Gold and silver prices In punjab
Gold and silver prices In punjab: ਅੱਜ ਪੰਜਾਬ 'ਚ ਸੋਨੇ ਅਤੇ ਚਾਂਦੀ ਦੇ ਰੇਟ, ਜਾਣੋ ਆਪਣੇ ਸ਼ਹਿਰ ਦਾ ਭਾਅ

By

Published : Apr 25, 2022, 9:45 AM IST

Updated : Apr 25, 2022, 10:16 AM IST

ਚੰਡੀਗੜ੍ਹ: ਪੰਜਾਬ 'ਚ ਲਗਾਤਾਰ ਦੇਖਿਆ ਜਾ ਰਿਹਾ ਹੈ। ਸੋਨਾ-ਚਾਂਦੀ ਸਾਡੇ ਘਰਾਂ ਵਿੱਚ ਵਿਆਹ-ਤਿਓਹਾਰਾਂ 'ਤੇ ਖ਼ਰੀਦੀ ਜਾਣ ਵਾਲੀ ਚੀਜ਼ ਹੈ। ਇਸ ਲਈ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਹੋ ਰਹੇ ਬਦਾਲਾਵਾਂ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ ਆਬਾਦੀ ਦੇ ਲਿਹਾਜ਼ ਨਾਲ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰ ਹਨ। ਇਸ ਸ਼ਹਿਰ ਵਿੱਚ ਸੋਨੇ ਦਾ ਵਪਾਰ ਵਧਿਆ ਹੈ ਅਤੇ ਹੋਰ ਵਪਾਰਾਂ ਵਾਂਗ ਇੱਥੇ ਸੋਨੇ ਦਾ ਵਪਾਰ ਵੀ ਹੁੰਦਾ ਹੈ।

ਲੁਧਿਆਣਾ 'ਚ ਸੋਨੇ ਦਾ ਰੇਟ 53,634 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਕਿ ਕੱਲ੍ਹ ਨਾਲੋਂ 514 ਰੁਪਏ ਵੱਧ ਰੈ ਅਤੇ ਚਾਂਦੀ ਦਾ ਰੇਟ 69,000 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 500 ਵੱਧ ਹੈ। ਬਠਿੰਡਾ 'ਚ ਸੋਨੇ ਦਾ ਰੇਟ 51,800 ਰੁਪਏ ਪ੍ਰਤੀ 10 ਗ੍ਰਾਮ ਹੈ ਜੋ ਅਤੇ ਚਾਂਦੀ ਦਾ ਰੇਟ 68,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 53,640 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 68,700 ਰੁਪਏ ਪ੍ਰਤੀ ਕਿੱਲੋ ਹੈ ਜੋ ਕਿ ਕਲ੍ਹ ਨਾਲੋਂ 1,310 ਘੱਟ ਹੈ।

  • 25 ਅਪ੍ਰੈਲ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 53,634 53,120 514
ਬਠਿੰਡਾ 10 51,800 52,380 -580
ਜਲੰਧਰ 10 53,640 53,640 0
  • 25 ਅਪ੍ਰੈਲ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 69,000 68,500 +500
ਬਠਿੰਡਾ 1 68,000 69,000 +1000
ਜਲੰਧਰ 1 68,700 68,700 0

ਇਹ ਵੀ ਪੜ੍ਹੋ: LIC 'ਚ 3.5% ਹਿੱਸੇਦਾਰੀ ਵੇਚੇਗੀ ਸਰਕਾਰ, IPO ਤੋਂ 21,000 ਕਰੋੜ ਜੁਟਣ ਦੀ ਉਮੀਦ

Last Updated : Apr 25, 2022, 10:16 AM IST

ABOUT THE AUTHOR

...view details