ਲੁਧਿਆਣਾ: ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ (Assembly Elections 2022) ਲਈ ਕਾਂਗਰਸ ਵੱਲੋਂ ਆਪਣੇ ਚੋਣ ਪ੍ਰਚਾਰ ਦਾ ਬਿਗੁਲ ਲੁਧਿਆਣਾ ਤੋਂ ਵਜਾਇਆ ਜਾ ਰਿਹਾ ਹੈ। ਲੁਧਿਆਣਾ ਵਿੱਚ ਵੱਡਾ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਲੀਡਰਸ਼ਿਪ ਮੌਜੂਦ ਰਹੀ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨਾਲ ਨਵਜੋਤ ਸਿੰਘ ਸਿੱਧੂ (Navjot Singh Sidhu) ਇੱਕ ਮੰਚ ਤੇ ਇਕੱਠੇ ਵਿਖਾਈ ਦੇਣਗੇ ਅਤੇ ਚੋਣਾਂ ਲਈ ਪ੍ਰਚਾਰ ਕਰਨਗੇ।
ਇਹ ਵੀ ਪੜੋ:Assembly Elections 2022: ਕਾਂਗਰਸ ਵੱਲੋਂ ਲੁਧਿਆਣਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ
ਉਥੇ ਹੀ ਦੂਜੇ ਪਾਸੇ ਅਰਵਿੰਦ ਕੇਜਰੀਵਾਲ (Arvind Kejriwal) ਵੀ ਲੁਧਿਆਣਾ ਪਹੁੰਚੇ ਹਨ, ਜਿਸ ਨੂੰ ਲੈ ਕੇ ਕਮਲਜੀਤ ਕੜਵਲ ਹਲਕਾ ਇੰਚਾਰਜ ਆਤਮ ਨਗਰ ਨੇ ਕਿਹਾ ਕਿ ਉਨ੍ਹਾਂ ਨੂੰ ਗਾਰੰਟੀਆਂ ਦਾ ਐਲਾਨ ਕਰਨ ਤੋਂ ਪਹਿਲਾਂ ਆਪਣੇ ਸੀਐਮ ਚਿਹਰੇ ਦਾ ਐਲਾਨ ਕਰਨ।