ਲੁਧਿਆਣਾ: ਜਗਰਾਉਂ ਦੇ ਨਜ਼ਦੀਕ ਲੱਗਦੇ ਪਿੰਡ ਲੱਖਾ ਵਿਖੇ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਔਰਤ ਦਾ ਨਾਮ ਸ਼ਾਂਤੀ ਦੇਵੀ ਸੀ। ਇਸ ਕਤਲ ਮਾਮਲੇ 'ਚ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਉਕਤ ਕਤਲ ਹੋਈ ਬਜ਼ੁਰਗ ਮਹਿਲਾ ਦਾ ਪਤੀ ਪੰਡਿਤ ਹਰੀਪਾਲ ਘਟਨਾ ਤੋਂ ਬਾਅਦ ਲਾਪਤਾ ਹੈ।
ਇਹ ਵੀ ਪੜ੍ਹੋ:Gangster Jaipal Bhullar ਦੀ ਰਿਪੋਰਟ ’ਚ ਹੋਇਆ ਇਹ ਵੱਡਾ ਖੁਲਾਸਾ