ਲੁਧਿਆਣਾ ਦੇ ਸਮਰਾਲਾ ਦੇ ਨਜ਼ਦੀਕ ਪੈਂਦੀ ਰਾਣਾ ਫੂਡ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ 10 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਇਆ ਹਨ। ਫਾਇਰ ਬ੍ਰਿਗੇਡ ਅਫ਼ਸਰ ਹਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੈਕਟਰੀ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀਆ ਹਨ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ ਹੈ।
ਲੁਧਿਆਣਾ 'ਚ ਫੂਡ ਫੈਕਟਰੀ ਨੂੰ ਲੱਗੀ ਅੱਗ - ਫਾਇਰ ਬ੍ਰਿਗੇਡ ਅਫ਼ਸਰ ਹਰਕੀਰਤ ਸਿੰਘ
ਲੁਧਿਆਣਾ ਦੇ ਸਮਰਾਲਾ ਦੇ ਨਜ਼ਦੀਕ ਪੈਂਦੀ ਰਾਣਾ ਫੂਡ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ 10 ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹੋਇਆ ਹਨ।
ਲੁਧਿਆਣਾ 'ਚ ਇੱਕ ਫੂਡ ਫੈਕਟਰੀ ਨੂੰ ਲੱਗੀ ਅੱਗ
ਵਧੇਰੇ ਜਾਣਕਾਰੀ ਲਈ ਉਡੀਕ ਕਰੋਂ....