ਲੁਧਿਆਣਾ: ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਅਲੋਕਦੀਪ ਸਿੰਘ ਨੇ ਲੁਧਿਆਣਾ ਦੇ ਮਾਡਲ ਟਾਊਨ 'ਚ ਸ਼ਾਸਤਰੀ ਨਗਰ ਵਿਖੇ ਖ਼ੁਦਕੁਸ਼ੀ ਕਰ ਲਈ।
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਨੇ ਕੀਤੀ ਖ਼ੁਦਕੁਸ਼ੀ
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਅਲੋਕਦੀਪ ਸਿੰਘ ਨੇ ਲੁਧਿਆਣਾ ਦੇ ਮਾਡਲ ਟਾਊਨ 'ਚ ਸ਼ਾਸਤਰੀ ਨਗਰ ਵਿਖੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੇ ਆਪਣੇ ਸੁਾਇਡ ਨੋਟ ਵਿੱਚ 3 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ।
ਫ਼ੋਟੋ।
ਇਹ ਵੀ ਪੜ੍ਹੋ:ਪਿਰਾਮਿਡ ਕਾਲਜ ਲੱਗਿਆ ਸਾਇੰਸ ਮੇਲਾ
ਜਾਣਕਾਰੀ ਮੁਤਾਬਕ ਉਸ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਇੱਕ ਸੁਾਇਡ ਨੋਟ ਵੀ ਲਿਖਿਆ ਹੈ ਤੋਂ ਇਹ ਸਾਹਮਣੇ ਆਇਆ ਹੈ ਕਿ ਮਾਮਲਾ 50 ਲੱਖ ਰੁਪਏ ਦੇ ਲੈਣ ਦੇਣ ਦਾ ਸੀ। ਇਸ ਨੋਟ ਵਿੱਚ 3 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਪੁਲਿਸ ਨੇ ਦੋਸ਼ੀਆਂ ਵਿਪਰੁੱਧ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Nov 19, 2019, 7:04 AM IST