ਲੁਧਿਆਣਾ:ਸਮਰਾਲਾ ਨੇੜੇ ਕੁੱਬੇ ਟੋਲ ਪਲਾਜ਼ਾ (Kubbe Toll Plaza) ਵਿਖੇ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ 2 ਜੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ’ਚ 34 ਸਾਲਾ ਔਰਤ ਤੇ ਉਸ ਦੀ 6 ਸਾਲ ਦੀ ਮਾਸੂਮ ਧੀ ਸ਼ਾਮਲ ਹਨ। ਜਦਕਿ ਮੋਟਰਸਾਈਕਲ ਚਾਲਕ ਸਮੇਤ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।
Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ - ਮੋਟਰਸਾਈਕਲ
ਲੁਧਿਆਣਾ ਦੇ ਕੁੱਬੇ ਟੋਲ ਪਲਾਜ਼ਾ (Kubbe Toll Plaza) ਵਿਖੇ ਇੱਕ ਸੜਕ ਹਾਦਸੇ ’ਚ ਮਾਂ ਧੀ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਤੇ ਕਾਰ ਸਵਾਲ ਗੰਭੀਰ ਰੂਪ ’ਚ ਜਖਮੀ ਹੋ ਗਏ ਹਨ।
![Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ](https://etvbharatimages.akamaized.net/etvbharat/prod-images/768-512-12129123-909-12129123-1623672863874.jpg)
Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ
Road Accident: ਦਰਦਨਾਕ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਹੋਈ ਮੌਤ