ਲੁਧਿਆਣਾ:ਉੱਤਰ ਭਾਰਤ ਵਿੱਚ ਗਰਮੀ ਦਾ ਪ੍ਰਕੋਪ ਅਚਾਨਕ ਵਧਣ ਲੱਗਾ ਹੈ ਅਤੇ ਬੀਤੇ ਦਿਨ ਪਾਰਾ 41 ਡਿਗਰੀ ਤੋਂ ਵੀ ਪਾਰ ਰਿਹਾ ਜਿਸ ਨੇ ਬੀਤੇ ਤਿੰਨ ਸਾਲ ਦੇ ਰਿਕਾਰਡ ਨੂੰ ਤੋੜ ਦਿੱਤੇ ਨੇ ਅਤੇ ਗਰਮੀ ਅਪ੍ਰੈਲ ਮਹੀਨੇ ਦੇ ਅੰਤ ਵਿੱਚ ਇਸ ਕਦਰ ਵਧ ਗਈ ਹੈ ਕਿ ਲੋਕਾਂ ਨੇ ਘਰੋਂ ਨਿਕਲਣਾ ਬੰਦ ਕਰ ਦਿੱਤਾ ਹੈ।
ਲੋਕ ਗਰਮੀ ਤੋਂ ਬਚਣ ਲਈ ਤੇ ਆਪਣੀ ਕਮਿਊਨਿਟੀ ਵਧਾਉਣ ਲਈ ਪੀ ਰਹੇ ਤਰਲ ਪਦਾਰਥ ਇਹ ਵੀ ਪੜੋ: ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸ਼ਹਿਰ ਵਾਸੀਆਂ ਨੇ ਐੱਸ.ਐੱਸ.ਪੀ ਨੂੰ ਸੌਂਪੇ ਮਾਸਕ
ਲੋਕ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰ ਰਹੇ ਨੇ ਤਾਂ ਜੋ ਗਰਮੀ ਤੋਂ ਬਚ ਸਕਣ ਅਤੇ ਕੋਰੋਨਾ ਮਹਾਂਮਾਰੀ ਤੋਂ ਵੀ ਆਪਣਾ ਬਚਾਅ ਕਰਨ ਲਈ ਆਪਣੀ ਇਮਿਊਨ ਸਿਸਟਮ ਨੂੰ ਤੰਦਰੁਸਤ ਰੱਖ ਸਕਣ। ਸਾਡੀ ਟੀਮ ਵਲੋਂ ਲੁਧਿਆਣਾ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਹੁਣ ਤੋਂ ਹੀ ਗਰਮੀ ਬਰਦਾਸ਼ਤ ਤੋਂ ਬਾਹਰ ਹੋ ਗਈ ਹੈ।
ਇਹ ਵੀ ਪੜੋ: ਲੁਟੇਰਿਆਂ ਨੇ ਨੌਜਵਾਨ ਦੀ ਅੱਖਾਂ ’ਚ ਜ਼ਹਿਰੀਲੀ ਚੀਜ਼ ਪਾ ਕੀਤੀ ਲੁੱਟ ਦੀ ਕੋਸ਼ਿਸ਼