ਪੰਜਾਬ

punjab

ETV Bharat / city

Prices of vegetables: ਜਾਣੋ, ਆਪਣੇ ਸ਼ਹਿਰ ਵਿੱਚ ਸਬਜੀਆਂ ਦੇ ਭਾਅ - ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੇ ਭਾਅ
ਸਬਜੀਆਂ ਦੇ ਭਾਅ

By

Published : Apr 27, 2022, 8:23 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਇਹ ਵੀ ਪੜੋ:ਸੋਨੀਆ ਗਾਂਧੀ ਨੇ ਜਾਖੜ ਪ੍ਰਤੀ ਦਿਖਾਈ ਨਰਮੀ, ਪਰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 160 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 60 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 50 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 45 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੇ ਭਾਅ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 190 ਰੁਪਏ ਕਿਲੋ, ਨਿੰਬੂ 200 ਰੁਪਏ ਕਿਲੋ, ਹਰੀ ਮਿਰਚ 70 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 90 ਰੁਪਏ ਕਿਲੋ, ਬੰਦ ਗੋਭੀ 50 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਹੈ।

ਇਹ ਵੀ ਪੜੋ:ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ’ਤੇ ਭੜਕੇ ਵਿਰੋਧੀ, ਘੇਰੀ 'ਆਪ'

ABOUT THE AUTHOR

...view details