ਪੰਜਾਬ

punjab

ETV Bharat / city

ਕੁੱਤਿਆਂ ਨੇ ਲਾਏ ਸਿੱਖਿਆ ਤੇ ਸਿਹਤ ਵਿਭਾਗ 'ਚ ਡੇਰੇ

ਪਟਿਆਲਾ ਜ਼ਿਲ੍ਹੇ ਦੇ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਚਪੜਾਸੀ ਦੀ ਥਾਂ ਕੁੱਤਿਆਂ ਨੇ ਲੈ ਲਈ ਹੈ। ਕੁੱਤਿਆਂ ਤੋਂ ਭਿਆਨਕ ਰੇਬੀਜ਼ ਵਰਗੀਆਂ ਬਿਮਾਰੀਆਂ ਫੈਲਦੀਆਂ ਹਨ। ਕੁੱਤਿਆਂ ਨੂੰ ਫੜ੍ਹਨ ਲਈ ਨਗਰ ਨਿਗਮ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਕੁੱਤਿਆਂ ਨੇ ਲਾਏ ਡੇਰੇ

By

Published : Jul 3, 2019, 10:33 PM IST

ਪਟਿਆਲਾ: ਜ਼ਿਲ੍ਹੇ ਦੇ ਸਿੱਖਿਆ ਅਤੇ ਸਿਹਤ ਵਿਭਾਗ ਦੇ ਦਫ਼ਤਰਾਂ ਦੇ ਹਾਲਾਤ ਸਿਹਤਮੰਦ ਨਜ਼ਰ ਨਾ ਆਉਣ ਕਾਰਨ ਇਨ੍ਹਾਂ ਦੀ ਕਾਰਗੁਜ਼ਾਰੀ ਉੱਪਰ ਅਕਸਰ ਹੀ ਸਵਾਲ ਖੜ੍ਹੇ ਹੁੰਦੇ ਰਹਿੰਦੇ ਹਨ। ਹੁਣ ਇਸ ਦਾ ਮੁੱਖ ਕਾਰਨ ਕੁੱਤਿਆਂ ਨੂੰ ਦੱਸਿਆ ਜਾ ਰਿਹਾ ਹੈ।

ਵੇਖੋ ਵੀਡੀਓ

ਵਿਭਾਗ ਵਿੱਚ ਚਪੜਾਸੀ ਦੀ ਥਾਂ ਕੁੱਤੇ ਪਹਿਰਾ ਦਿੰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਨ੍ਹਾਂ ਕੁੱਤਿਆਂ ਨੂੰ ਫੜ੍ਹਨ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਹੁੰਦੀ ਹੈ ਪਰ ਇਸ ਉੱਤੇ ਨਾ ਤਾਂ ਨਗਰ ਨਿਗਮ ਵੱਲੋਂ ਕੋਈ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੈ ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਕੋਈ ਕਦਮ ਚੁੱਕਿਆ ਜਾ ਰਿਹਾ ਹੈ।

ABOUT THE AUTHOR

...view details