ਪਟਿਆਲਾ:ਪਿੰਡ ਪੇਦਨਾ ਦੀ ਬਜ਼ੁਰਗ ਮਹਿਲਾ ਦੇ ਕਤਲ ਦੀ ਗੁੱਥੀ (Elderly woman's murder plot) ਨੂੰ ਪੁਲਿਸ ਨੇ ਸੁਲਝਾ ਲਿਆ ਹੈ।ਪੁਲਿਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੈਸਿਆਂ ਦੀ ਚੋਰੀ ਕਰਨ ਨੂੰ ਲੈ ਕੇ ਬਜ਼ੁਰਗ ਮਹਿਲਾ ਦਾ ਕੀਤਾ ਗਿਆ। ਢਾਈ ਲੱਖ ਰੁਪਏ ਦੀ ਰਕਮ ਏਟੀਐਮ ਵਿੱਚੋਂ ਘਟਾ ਕੇ ਬਜ਼ੁਰਗ ਮਹਿਲਾ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਪਟਿਆਲਾ ਪੁਲਿਸ ਨੇ ਬਜ਼ੁਰਗ ਮਹਿਲਾ ਦੇ ਕਤਲ ਦੀ ਗੁੱਥੀ ਸੁਲਝਾਈ
ਪਟਿਆਲਾ ਦੇ ਪਿੰਡ ਪੇਦਨਾ ਦੀ ਬਜ਼ੁਰਗ ਮਹਿਲਾ ਦਾ ਕਤਲ ਦੀ ਗੁੱਥੀ (Elderly woman's murder plot) ਨੂੰ ਪੁਲਿਸ ਨੇ ਸੁਲਝਾ ਲਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਹੁਣ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ (Presented in court and remanded) ਲਿਆ ਜਾਵੇਗਾ।
ਪਟਿਆਲਾ ਪੁਲਿਸ ਨੇ ਬਜ਼ੁਰਗ ਮਹਿਲਾ ਦੇ ਕਤਲ ਦੀ ਗੁੱਥੀ ਸੁਲਝਾਈ
ਪੁਲਿਸ ਨੇ ਦੱਸਿਆ ਹੈ ਕਿ ਮੈਡੀਕਲ ਕੀਤਾ ਗਿਆ ਉਸ ਵਿਚ ਬਜ਼ੁਰਗ ਮਾਤਾ ਦੇ ਸਿਰ ਦੇ ਉਤੇ ਸੁੱਟਾਂ ਦੇ ਨਿਸ਼ਾਨ ਸਨ।ਪੁਲਿਸ ਨੇ ਦੱਸਿਆ ਹੈ ਕਿ ਜਦੋਂ ਮਹਿਲਾ ਦੇ ਜੇਠ ਵੱਲੋਂ ਹਿਸਾਬ ਕਰਨ ਦੀ ਗੱਲ ਕਹੀ ਸੀ ਉਸ ਨੂੰ ਲੈ ਕੇ ਕਤਲ ਕਰਨ ਵਾਲੇ ਵਿਅਕਤੀ ਨੇ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਹੀ ਬਜੁਰਗ ਮਹਿਲਾ ਨੂੰ ਮਾਰ ਦਿੱਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ (Presented in court and remanded) ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਹੋਰ ਕਈ ਖੁਲਾਸੇ ਹੋਣ ਦੀ ਆਸ ਹੈ।