ਪਟਿਆਲਾ: ਧਾਮੋ ਮਾਜਰਾ ਵਿੱਚ ਨਾਲੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਨਾਲੇ ਦੀ ਸਫ਼ਾਈ ਕੀਤੀ ਜਾਵੇ। ਲੋਕਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਬਰਸਾਤੀ ਨਾਲਾ ਅਤੇ ਲੋਕ ਇਸ ਦੇ ਵਿੱਚ ਗਦ ਸੁਣਦੇ ਨੇ ਜਿਸ ਕਰਕੇ ਗੰਦਗੀ ਫੈਲੀ ਰਹਿੰਦੀ ਹੈ ਅਤੇ ਬੀਮਾਰੀਆਂ ਫੈਲਣ ਦਾ ਡਰ ਹਮੇਸ਼ਾ ਹੀ ਬਣਿਆ ਰਹਿੰਦਾ ਹੈ।
ਨਾਲੇ ਦੀ ਸਫ਼ਾਈ ਨੂੰ ਲੈ ਕੇ ਲੋਕਾਂ ਵੱਲੋਂ ਪ੍ਰਦਰਸ਼ਨ - cleanliness
ਪਟਿਆਲ ਦੇ ਧਾਮੋ ਮਾਜਰਾ ਵਿੱਚ ਨਾਲੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਨਾਲੇ ਦੀ ਸਫ਼ਾਈ ਕੀਤੀ ਜਾਵੇ।
ਪ੍ਰਦਰਸ਼ਨ
ਇਸ ਲਈ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਨਾਲੇ ਦੀ ਸਫ਼ਾਈ ਕਰਾਈ ਜਾਵੇ ਜਾਂ ਇਸ ਨੂੰ ਢੱਕਿਆ ਜਾਵੇ ਨਹੀ ਤਾਂ ਲੋਕਾਂ ਦੇ ਲਈ ਬਿਮਾਰੀਆਂ ਦਾ ਘਰ ਬਣ ਸਕਦਾ ਹੈ