ਪੰਜਾਬ

punjab

ETV Bharat / city

ਮਲੇਰਕੋਟਲਾ: ਰੋਜ਼ੇ ਰੱਖਣ ਦੇ ਬਾਵਜੂਦ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮ

ਮਲੇਰਕੋਟਲਾ ਵਿੱਚ ਕੋਰੋਨਾ ਵਾਇਰਸ ਦੇ 35 ਪੌਜ਼ੀਟਿਵ ਮਰੀਜ਼ ਹਨ, ਜਿਨ੍ਹਾਂ ਦੀ ਦੇਖ-ਰੇਖ ਮੁਸਲਿਮ ਡਾਕਟਰ ਤੇ ਮੁਲਾਜ਼ਮ, ਸਿਹਤ ਕਰਮੀ ਕਰ ਰਹੇ ਹਨ। ਈਟੀਵੀ ਭਾਰਤ ਨੇ ਸਿਹਤ ਮੁਲਾਜ਼ਮਾਂ ਅਤੇ ਡਾਕਟਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ।

ਮਲੇਰਕੋਟਲਾ: ਰੋਜ਼ੇ ਰੱਖਣ ਦੇ ਬਾਵਜੂਦ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮ
ਮਲੇਰਕੋਟਲਾ: ਰੋਜ਼ੇ ਰੱਖਣ ਦੇ ਬਾਵਜੂਦ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮ

By

Published : May 19, 2020, 5:41 PM IST

ਮਲੇਰਕੋਟਲਾ: ਪੰਜਾਬ ਭਰ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ 'ਚ ਕੁੱਝ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਹਾਲਾਂਕਿ ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਵੀ ਹੈ ਉਨ੍ਹਾਂ ਨੂੰ ਵੀ ਆਈਸੋਲੇਟ ਕੀਤਾ ਗਿਆ ਹੈ। ਇਨ੍ਹਾਂ ਸਾਰੀਆਂ ਨੂੰ ਸੂਬੇ ਭਰ ਦੇ ਅਲੱਗ ਅਲੱਗ ਸ਼ਹਿਰਾਂ ਦੇ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।

ਮਲੇਰਕੋਟਲਾ: ਰੋਜ਼ੇ ਰੱਖਣ ਦੇ ਬਾਵਜੂਦ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮ

ਮਲੇਰਕੋਟਲਾ ਵਿੱਚ ਕੋਰੋਨਾ ਵਾਇਰਸ ਦੇ 35 ਪੌਜ਼ੀਟਿਵ ਮਰੀਜ਼ ਹਨ, ਜਿਨ੍ਹਾਂ ਦੀ ਦੇਖ-ਰੇਖ ਮੁਸਲਿਮ ਡਾਕਟਰ ਤੇ ਮੁਲਾਜ਼ਮ, ਸਿਹਤ ਕਰਮੀ ਕਰ ਰਹੇ ਹਨ। ਇਨ੍ਹਾਂ ਸਾਰੀਆਂ ਵੱਲੋਂ ਰੋਜ਼ੇ ਰੱਖੇ ਹੋਣ ਦੇ ਬਾਵਜੂਦ ਵੀ ਇਹ ਕੋਰੋਨਾ ਪੌਜ਼ੀਟਿਵ ਮਰੀਜ਼ਾ ਦੀ ਦੇਖ ਭਾਲ ਕਰ ਰਹੇ ਹਨ। ਈਟੀਵੀ ਭਾਰਤ ਵੱਲੋ ਇਨ੍ਹਾਂ ਫਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਮੁਲਾਜ਼ਮਾਂ ਅਤੇ ਡਾਕਟਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ABOUT THE AUTHOR

...view details