ਤਰਨ ਤਾਰਨ: ਪੱਟੀ ਦੇ ਵਾਰਡ ਨੰਬਰ 7 'ਚ ਕਾਂਗਰਸੀ ਅਤੇ ਆਪ ਵਰਕਰ ਹੱਥੋ ਪਾਈ ਗਏ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਵੀ ਉੱਤਰੀਆਂ ਅਤੇ ਗੋਲੀ ਵੀ ਚੱਲੀ। ਇਸ ਦੌਰਾਨ ਇੱਕ ਵਿਅਕਤੀ ਦੇ ਗੋਲੀ ਲੱਗ ਗਈ ਜੋ ਕਿ ਆਮ ਆਦਮੀ ਪਾਰਟੀ ਦਾ ਆਗੂ ਸੀ। ਮਨਬੀਰ ਸਿੰਘ ਬੁੱਟਰ ਨੇ ਦੱਸਿਆ ਕਿ ਉਨ੍ਹਾਂ ਨਾਲ ਹੋਏ ਧੱਕੇ ਮਗਰੋਂ ਜਦ ਉਨ੍ਹਾਂ ਦੀ ਪਾਰਟੀ ਨੇ ਇਸ ਦਾ ਵਿਰੋਧ ਕੀਤਾ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀ ਚਾਰਜ ਵੀ ਕੀਤਾ ਗਿਆ।
ਨਿਗਮ ਚੋਣਾਂ 2021: ਪੱਟੀ ਵਾਰਡ ਨੰਬਰ 7 'ਚ ਕਾਂਗਰਸੀ ਅਤੇ ਆਪ ਵਰਕਰ ਹੱਥੋ ਪਾਈ, ਚੱਲੀ ਗੋਲੀ - ਨਿਗਮ ਚੋਣਾਂ 2021
ਤਰਨ ਤਾਰਨ 'ਚ ਪੱਟੀ ਦੇ ਵਾਰਡ ਨੰਬਰ 7 'ਚ ਕਾਂਗਰਸੀ ਅਤੇ ਆਪ ਵਰਕਰ ਹੱਥੋ ਪਾਈ ਗਏ ਜਿਸ ਦੌਰਾਨ ਗੋਲੀ ਵੀ ਚੱਲੀ।
ਨਿਗਮ ਚੋਣਾਂ 2021
ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
Last Updated : Feb 14, 2021, 2:42 PM IST