ਪੰਜਾਬ

punjab

ETV Bharat / city

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ - Shri Guru Arjan dev ji

ਅੱਜ ਪੂਰੇ ਵਿਸ਼ਵ ਵਿੱਚ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ।

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ

By

Published : Jun 7, 2019, 6:14 PM IST

ਤਰਨ ਤਾਰਨ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਸੂਬੇ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਗਤ ਲਈ ਪ੍ਰਬੰਧਕ ਕਮੇਟੀਆਂ ਵੱਲੋਂ ਲੰਗਰ ਅਤੇ ਛਬੀਲ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ।

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ

ABOUT THE AUTHOR

...view details