ਤਰਨ ਤਾਰਨ: ਪਿੰਡ ਚੋਹਲਾ ਸਾਹਿਬ ਤਰਕਸ਼ੀਲ ਸੁਸਾਇਟੀ ਜ਼ੋਨ ਅੰਮ੍ਰਿਤਸਰ ਦੇ ਸੀਨੀਅਰ ਆਗੂ ਮੁਖਵਿੰਦਰ ਚੋਹਲਾ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਸ਼ਨਿੱਚਰਵਾਰ ਨੂੰ ਮੌਤ ਹੋ ਗਈ ਸੀ। ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਦੇ ਪਰਿਵਾਰ ਨੇ ਸਵਰਗੀ ਮੁਖਵਿੰਦਰ ਸਿੰਘ ਦੀ ਆਖ਼ਰੀ ਇੱਛਾ ਮੁਤਾਬਕ ਮ੍ਰਿਤਕ ਦੇਹ ਨੂੰ ਖੋਜ ਕਾਰਜਾਂ ਲਈ ਆਦੇਸ਼ ਹਸਪਤਾਲ ਮੈਡੀਕਲ ਕਾਲਜ ਬਠਿੰਡਾ ਨੂੰ ਦਾਨ ਕੀਤਾ ਗਿਆ ਹੈ।
ਮੁਖਵਿੰਦਰ ਸਿੰਘ ਚੋਹਲਾ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਕਾਲਜ ਨੂੰ ਕੀਤਾ ਦਾਨ - Mukhwinder Singh Chohla
ਮੁਖਵਿੰਦਰ ਸਿੰਘ ਦੀ ਆਖ਼ਰੀ ਇੱਛਾ ਮੁਤਾਬਕ ਮ੍ਰਿਤਕ ਦੇਹ ਨੂੰ ਖੋਜ ਕਾਰਜਾਂ ਲਈ ਆਦੇਸ਼ ਹਸਪਤਾਲ ਮੈਡੀਕਲ ਕਾਲਜ ਬਠਿੰਡਾ ਨੂੰ ਦਾਨ ਕੀਤਾ ਗਿਆ ਹੈ।
ਮੁਖਵਿੰਦਰ ਸਿੰਘ
ਇਸ ਉਪਰੰਤ ਸਵਰਗੀ ਮੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦੀ ਵਿਦਾਇਗੀ ਮੌਕੇ ਕਸਬਾ ਚੋਹਲਾ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।