ਫਰੀਦਕੋਟ:ਬੀਤੇ ਦਿਨੀ ਪੰਜਾਬ ਪੁਲਿਸ ਫਰੀਦਕੋਟ ਵਲੋਂ ਨਜਾਇਜ ਹਥਿਆਰਾਂ ਦੇ ਮਾਮਲੇ ਵਿਚ ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਦਾ 5 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਫਰੀਦਕੋਟ ਪੁਲਿਸ ਵਲੋਂ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਫਰੀਦਕੋਟ ਪੁਲਿਸ ਨਿਸ਼ਾਨ ਇਸ ਦੌਰਾਨ ਨਿਸ਼ਾਨ ਸਿੰਘ ਦਾ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕਰ ਸਕਦੀ ਹੈ, ਫਰੀਦਕੋਟ ਪੁਲਿਸ ਵਲੋਂ ਨਜਾਇਜ ਹਥਿਆਰਾਂ ਦੀ ਤਸਕਰੀ ਮਾਮਲੇ ਵਿਚ ਨਿਸ਼ਾਨ ਸਿੰਘ ਬੀਤੇ ਦਿਨੀਂ ਗਿਰਫ਼ਤਾਰ ਕੀਤਾ ਗਿਆ ਸੀ | ਜੋ ਕਿ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਸੀ |
ਨਿਸ਼ਾਨ ਸਿੰਘ ਦਾ ਰਿਮਾਂਡ ਹੋਰ ਵਧਾਉਣ ਦੀ ਮੰਗ ਕਰ ਸਕਦੀ ਹੈ ਪੁਲਿਸ - undefined
ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਦਾ 5 ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਫਰੀਦਕੋਟ ਪੁਲਿਸ ਵਲੋਂ ਉਸਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਫਰੀਦਕੋਟ ਪੁਲਿਸ ਨਿਸ਼ਾਨ ਇਸ ਦੌਰਾਨ ਨਿਸ਼ਾਨ ਸਿੰਘ ਦਾ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕਰ ਸਕਦੀ ਹੈ,
NISHANT SINGH CASE UPADATE
ਖ਼ਬਰ ਦੀ ਅੱਪਡੇਟ ਜਾਰੀ ਹੈ
ਇਹ ਵੀ ਪੜ੍ਹੋ : 'ਪੰਜਾਬ 'ਚ ਡਰੋਨ, ਹਥਿਆਰ ਤੇ ਨਸ਼ੀਲੇ ਪਦਾਰਥ ਆਉਣ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ'
Last Updated : May 16, 2022, 1:21 PM IST
TAGGED:
NISHANT SINGH CASE UPADATE