ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਗੇੜ ਵਿੱਚ ਦੇਸ਼ ਦੀਆਂ 51 ਲੋਕ ਸਭਾ ਸੀਟਾਂ ਲਈ ਵੋਟਿੰਗ ਕੀਤੀ ਜਾ ਰਹੀ ਹੈ।
ਪੰਜਵੇਂ ਪੜਾਅ ਦੇ ਕੁੱਲ ਉਮੀਦਵਾਰ- 674
ਕਿਹੜੀਆਂ ਸੀਟਾਂ 'ਤੇ ਹੋਵੇਗੀ ਵੋਟਿੰਗ
ਲੋਕ ਸਭਾ ਦੀਆਂ 543 ਸੀਟਾਂ ਲਈ 7 ਗੇੜਾਂ ਵਿੱਚ ਮਤਦਾਨ ਹੋਣਾ ਹੈ। ਚੌਥੇ ਗੇੜ ਦੀਆਂ ਚੋਣਾਂ 29 ਅਪ੍ਰੈਲ ਨੂੰ ਹੋਈਆਂ ਸਨ ਜਿਸ ਵਿੱਚ 95 ਸੀਟਾਂ ਲਈ ਵੋਟਿੰਗ ਹੋਵੇਗੀ। 7 ਗੇੜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਨਤੀਜ਼ੇ 23 ਮਈ ਨੂੰ ਐਲਾਨੇ ਜਾਣਗੇ।
1. ਉੱਤਰ ਪ੍ਰਦੇਸ਼ : 14 ਸੀਟਾਂ