ਮੋਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ: ਜਸਬੀਰ ਡਿੰਪਾ - modi govt
ਸ੍ਰੀ ਖਡੂਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਸਬੀਰ ਡਿੰਪਾ ਨੇ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਫ਼ੋਟੋ
ਸ੍ਰੀ ਖਡੂਰ ਸਾਹਿਬ: ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਗਿੱਲ ਵੱਲੋਂ ਪਿੰਡ ਕੋਟ ਬੁੱਢਾ ਵਿੱਖੇ ਚੋਣ ਪ੍ਰਚਾਰ ਕੀਤਾ ਗਿਆ।