ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮਾਨਸਾ ਵਿਖੇ ਚੋਣ ਪ੍ਰਚਾਰ ਕਰਨਗੇ।
ਪ੍ਰਕਾਸ਼ ਸਿੰਘ ਬਾਦਲ ਨੂੰਹ ਦੇ ਹੱਕ 'ਚ ਮਾਨਸਾ ਵਿਖੇ ਕਰਨਗੇ ਚੋਣ ਪ੍ਰਚਾਰ - 19 th may
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਨੂੰਹ ਕੇਂਦਰੀ ਮੰਤਰੀ ਹਰਸਿਰਤ ਕੌਰ ਬਾਦਲ ਦੇ ਹੱਕ ਵਿੱਚ ਮਾਨਸਾ ਵਿਖੇ ਚੋਣ ਪ੍ਰਚਾਰ ਕਰਨਗੇ।
ਪ੍ਰਕਾਸ਼ ਸਿੰਘ ਬਾਦਲ ਅੱਜ ਨੂੰਹ ਦੇ ਹੱਕ 'ਚ ਮਾਨਸਾ ਵਿਖੇ ਕਰਨਗੇ ਚੋਣ ਪ੍ਰਚਾਰ
ਸਾਬਕਾ ਮੁੱਖ ਮੰਤਰੀ ਇਥੇ ਆਪਣੀ ਨੂੰਹ ਲੋਕਸਭਾ ਉਮੀਦਵਾਰ ਹਰਸਿਮਰਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਪ੍ਰਕਾਸ਼ ਸਿੰਘ ਬਾਦਲ ਇਥੇ ਜਨਰੈਲੀ ਨੂੰ ਸੰਬਧਨ ਕਰਨਗੇ ਅਤੇ ਲੋਕਾਂ ਕੋਲੋਂ ਹਰਸਿਮਰਤ ਬਾਦਲ ਦੇ ਹੱਕ ਵਿੱਚ ਵੋਟ ਲਈ ਅਪੀਲ ਕਰਨਗੇ।
ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਹਲਕੇ ਤੋਂ ਅਕਾਲੀ ਅਤੇ ਭਾਜਪਾ ਪਾਰਟੀ ਦੇ ਸਾਂਝੇ ਉਮੀਵਾਰ ਵਜੋਂ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਵੀ ਹਰਸਿਮਰਤ ਲਗਾਤਾਰ ਦੋ ਵਾਰ ਬਠਿੰਡਾ ਤੋਂ ਚੋਣ ਜਿੱਤ ਚੁੱਕੇ ਹਨ।
Last Updated : May 16, 2019, 5:22 PM IST