ਬਰਨਾਲਾ : ਲੋਕਸਭਾ ਹਲਕੇ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਭਗਵੰਤ ਮਾਨ ਬਰਨਾਲਾ ਵਿਖੇ ਅੱਜ ਚੋਣ ਪ੍ਰਚਾਰ ਕਰਨਗੇ
ਭਗਵੰਤ ਮਾਨ ਅੱਜ ਬਰਨਾਲਾ ਵਿੱਚ ਕਰਨਗੇ ਚੋਣ ਪ੍ਰਚਾਰ - Lok sabha elections
ਲੋਕਸਭਾ ਹਲਕੇ ਸੰਗਰੂਰ ਤੋਂ 'ਆਪ' ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਅੱਜ ਬਰਨਾਲਾ ਵਿੱਚ ਚੋਣ ਪ੍ਰਚਾਰ ਕਰਨਗੇ।
![ਭਗਵੰਤ ਮਾਨ ਅੱਜ ਬਰਨਾਲਾ ਵਿੱਚ ਕਰਨਗੇ ਚੋਣ ਪ੍ਰਚਾਰ](https://etvbharatimages.akamaized.net/etvbharat/prod-images/768-512-3209783-thumbnail-3x2-bm.jpg)
ਭਗਵੰਤ ਮਾਨ ਬਰਨਾਲਾ ਵਿੱਚ ਕਰਨਗੇ ਚੋਣ ਪ੍ਰਚਾਰ
ਭਗਵੰਤ ਮਾਨ ਚੋਣ ਪ੍ਰਚਾਰ ਲਈ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਨੇ ਸੂਬੇ ਤੋਂ 'ਆਪ' ਪਾਰਟੀ ਦੇ ਜਿੱਤਣ ਦੀ ਆਸ ਪ੍ਰਗਟ ਕੀਤੀ ਹੈ।