ਪੰਜਾਬ

punjab

ETV Bharat / entertainment

ਕੇਕੇ ਦੇ ਦੇਹਾਂਤ ਨਾਲ ਬਾਲੀਵੁੱਡ 'ਚ ਸੋਗ ਦੀ ਲਹਿਰ, ਅਕਸ਼ੈ ਕੁਮਾਰ ਤੋਂ ਲੈ ਕੇ ਕਰਨ ਜੌਹਰ ਤੱਕ ਨੇ ਜਤਾਇਆ ਦੁੱਖ - ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦੀ ਮੌਤ

ਮਸ਼ਹੂਰ ਗਾਇਕ ਕੇਕੇ ਦੀ ਇੱਕ ਸੰਗੀਤ ਸਮਾਰੋਹ ਦੌਰਾਨ ਗਾਉਂਦੇ ਸਮੇਂ ਮੌਤ ਹੋ ਗਈ ਹੈ। ਕੇਕੇ ਦੇ ਪ੍ਰਸ਼ੰਸਕ ਅਤੇ ਬਾਲੀਵੁੱਡ ਸਿਤਾਰੇ ਇਸ ਦੁਖਦਾਈ ਖ਼ਬਰ ਨਾਲ ਹੈਰਾਨ ਰਹਿ ਗਏ ਹਨ।

ਮਸ਼ਹੂਰ ਗਾਇਕ ਕੇਕੇ
ਮਸ਼ਹੂਰ ਗਾਇਕ ਕੇਕੇ

By

Published : Jun 1, 2022, 9:38 AM IST

ਹੈਦਰਾਬਾਦ: ਬਾਲੀਵੁੱਡ ਦੇ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦਾ ਮੰਗਲਵਾਰ ਰਾਤ ਕੋਲਕਾਤਾ 'ਚ ਦਿਹਾਂਤ ਹੋ ਗਿਆ। ਉਹ ਕੇਕੇ ਦੇ ਨਾਂ ਨਾਲ ਮਸ਼ਹੂਰ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇ.ਕੇ 53 ਸਾਲ ਦੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਲਕਾਤਾ 'ਚ ਨਜ਼ਰੁਲ ਮੰਚ ਦੇ ਇਕ ਕਾਲਜ ਵਲੋਂ ਇਕ ਸਮਾਗਮ ਕਰਵਾਇਆ ਗਿਆ।

ABOUT THE AUTHOR

...view details