ਪੰਜਾਬ

punjab

ETV Bharat / entertainment

ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ - Harbhajan Mann Meets Chief Minister

ਪੰਜਾਬੀ ਗਾਇਕ ਹਰਭਜਨ ਮਾਨ ਨੇ ਪੰਜਾਬ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕੀਤੀ।

ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

By

Published : Apr 18, 2022, 10:03 AM IST

ਚੰਡੀਗੜ੍ਹ:ਜਦੋਂ ਹੀ ਪੰਜਾਬ ਵਿੱਚ ਨਵੀਂ ਸਰਕਾਰ ਯਾਨੀ ਆਪ ਸਰਕਾਰ ਬਣ ਗਈ ਤਾਂ ਸਿਆਸਤ ਵਰਗ, ਵੱਡੇ ਆਗੂ, ਕਿਸਾਨ ਆਦਿ ਸੀਐੱਮ ਪੰਜਾਬ ਨੂੰ ਮਿਲ ਰਹੇ ਹਨ, ਭਾਵੇਂ ਕਿ ਹਰ ਵਰਗ ਦੇ ਮਿਲਣ ਦਾ ਆਪਣਾ ਹੀ ਕਾਰਨ ਹੈ, ਇਸੇ ਤਰ੍ਹਾਂ ਹੀ ਕਲਾਕਾਰ ਅਤੇ ਅਦਾਕਾਰ ਵੀ ਪਿੱਛੇ ਨਹੀਂ ਹਨ, ਉਹ ਵੀ ਪੰਜਾਬ ਦੇ ਸੀਐਮ ਨਾਲ ਲਗਾਤਾਰ ਮੁਲਾਕਾਤਾਂ ਕਰ ਰਹੇ ਹਨ।

ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

ਤੁਹਾਨੂੰ ਦੱਸਦਈਏ ਕਿ ਪਿਛਲੇ ਦਿਨੀਂ ਹਰਨਾਜ਼ ਸੰਧੂ ਨੇ ਸੀਐੱਮ ਨਾਲ ਮੁਲਾਕਾਤ ਕੀਤੀ ਅਤੇ ਅੱਜ ਪੰਜਾਬੀ ਦੇ ਉਘੇ ਗਾਇਕ ਹਰਭਜਨ ਮਾਨ (Harbhajan Mann) ਵੱਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹਰਜਭਜਨ ਮਾਨ ਨਾਲ ਉਨ੍ਹਾਂ ਦਾ ਪਰਿਵਾਰ ਵੀ ਹਾਜ਼ਰ ਸੀ। ਗਾਇਕ ਨੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀ ਹਨ।

ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
ਪੰਜਾਬੀ ਗਾਇਕ ਹਰਭਜਨ ਮਾਨ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

ਗਾਇਕ ਨੇ ਸੋਸ਼ਲ ਮੀਡੀਆ 'ਤੇ ਤਸਵੀਰਾ ਸਾਂਝੀ ਕਰਦੇ ਲਿਖਿਆ ਹੈ ਕਿ "ਅੱਜ ਛੋਟੇ ਵੀਰ ਸਤਿਕਾਰਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਪਣੇ ਪਰਿਵਾਰ ਤੇ ਆਦਰਯੋਗ ਬਾਬੂ ਸਿੰਘ ਮਾਨ ਸਮੇਤ ਖ਼ੂਬਸੂਰਤ ਪਲ ਗੁਜ਼ਾਰੇ। ਰੱਬ ਸੱਚਾ ਮੇਹਰ ਕਰੇ, ਸਾਡੇ ਸੀ ਐਮ ਸਾਹਿਬ ਦਾ ਪੰਜਾਬ ਪ੍ਰਤੀ ਹਰ ਸੁਪਨਾ ਪੂਰਾ ਹੋਵੇ। ਸੱਚੀ ਨੀਅਤ ਨਾਲ ਕੀਤੀ ਜਾ ਰਹੀ ਮਿਹਨਤ ਤੇ ਹਰ ਕੋਸ਼ਿਸ਼ ਨੂੰ ਭਾਗ ਲੱਗਣ।"

ਇਹ ਵੀ ਪੜ੍ਹੋ:ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ CM ਭਗਵੰਤ ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਵੱਡੀ ਅਪੀਲ

ABOUT THE AUTHOR

...view details