ਪੰਜਾਬ

punjab

ETV Bharat / international

ਡੋਨਾਲਡ ਟਰੰਪ ਨੇ ਆਖਿਰਕਾਰ ਰਾਸ਼ਟਰਪਤੀ ਚੋਣਾਂ ਵਿੱਚ ਹਾਰ ਕੀਤੀ ਸਵੀਕਾਰ - ਡੋਨਾਲਡ ਟਰੰਪ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਆਪਣੀ ਹਾਰ ਸਵੀਕਾਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵੋਟ ਵਿੱਚ ਧਾਂਦਲੀ ਦੇ ਦੋਸ਼ ਵੀ ਲਗਾਏ ਗਏ ਹਨ।

ਡੋਨਾਲਡ ਟਰੰਪ ਨੇ ਆਖਿਰਕਾਰ ਰਾਸ਼ਟਰਪਤੀ ਚੋਣਾਂ ਵਿੱਚ ਹਾਰ ਕੀਤੀ ਸਵੀਕਾਰ
ਡੋਨਾਲਡ ਟਰੰਪ ਨੇ ਆਖਿਰਕਾਰ ਰਾਸ਼ਟਰਪਤੀ ਚੋਣਾਂ ਵਿੱਚ ਹਾਰ ਕੀਤੀ ਸਵੀਕਾਰ

By

Published : Nov 16, 2020, 6:40 AM IST

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਆਖਿਰਕਾਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਟਰੰਪ ਨੇ ਐਤਵਾਰ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਡੈਮੋਕਰੇਟ ਜਿੱਤ ਗਏ।

ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਵੋਟ ਵਿੱਚ ਧਾਂਦਲੀ ਕੀਤੀ ਗਈ ਹੈ। ਉੱਥੇ ਹੀ ਡੋਨਾਲਡ ਟਰੰਪ ਦੇ ਸਮਰਥਕਾਂ ਨੇ ਡੈਮੋਕਰੇਟਿਕ ਉਮੀਦਵਾਰ ਜੋ ਬਾਇਡੇਨ ਤੇ ਉਨ੍ਹਾਂ ਨਾਲ ਮੈਦਾਨ 'ਚ ਉਤਰੀ ਕਮਲਾ ਹੈਰਿਸ ਨੂੰ ਜੇਤੂ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਜੰਮ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।ਦੱਸ ਦੇਈਏ ਕਿ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਜੋਅ ਬਾਇਡੇਨ ਚੁਣੇ ਗਏ ਹਨ। ਜੋਕਿ ਜਨਵਰੀ ਮਹੀਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਣਗੇ।

ABOUT THE AUTHOR

...view details