ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ - ਡੋਨਾਲਡ ਟਰੰਪ
ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
![ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ](https://etvbharatimages.akamaized.net/etvbharat/prod-images/768-512-9929866-thumbnail-3x2-pp.jpg)
ਮਾਡਰਨਾ ਵੈਕਸੀਨ ਨੂੰ ਅਮਰੀਕਾ ਨੇ ਦਿੱਤੀ ਮਨਜ਼ੂਰੀ
ਵਾਸ਼ਿੰਗਟਨ: ਕੋਰੋਨਾ ਵਾਇਰਸ ਨੂੰ ਲੈ ਕੇ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਵਿੱਚ ਕੋਰੋਨਾ ਕਾਰਨ ਹੁਣ ਤਕ 3,10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।