ਪੰਜਾਬ

punjab

ETV Bharat / international

ਟਰੰਪ ਨੇ ਕਮਲਾ ਹੈਰਿਸ ਦੀ ਚੰਗੀ ਸਿਹਤ ਦੀ ਕੀਤੀ ਕਾਮਨਾ - ਕਮਲਾ ਹੈਰਿਸ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੈਮੋਕਰੇਟਿਕ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਦੇ ਠੀਕ ਹੋਣ ਦੀ ਕਾਮਨਾ ਕੀਤੀ ਹੈ ।

Trump wishes Harris 'the best' after aide tests Covid-19 positive
ਟਰੰਪ ਨੇ ਕਮਲਾ ਹੈਰਿਸ ਦੀ ਚੰਗੀ ਸਿਹਤ ਦੀ ਕੀਤੀ ਕਾਮਨਾ

By

Published : Oct 18, 2020, 7:10 PM IST

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੈਮੋਕਰੇਟਿਕ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਦੇ ਠੀਕ ਹੋਣ ਦੀ ਕਾਮਨਾ ਕੀਤੀ ਹੈ ਅਤੇ ਉਮੀਦ ਕੀਤੀ ਹੈ ਕਿ ਉਹ ਠੀਕ ਹੋ ਜਾਵੇਗੀ। ਦਰਅਸਲ, ਕੁੱਝ ਦਿਨ ਪਹਿਲਾਂ ਟਰੰਪ ਦੇ ਵਿਰੋਧੀ ਜੋ ਬਾਇਡਨ ਰਾਸ਼ਟਰਪਤੀ ਦੀ ਮੁਹਿੰਮ ਵਿੱਚ ਸ਼ਾਮਲ ਹਵਾਈ ਦੇ ਕਰੂ ਟੀਮ ਦਾ ਮੈਂਬਰ ਕੋਰੋਨਾ ਪੀੜਤ ਪਾਇਆ ਗਿਆ, ਇਸ 'ਤੇ ਟਰੰਪ ਦੀ ਪ੍ਰਤੀਕਿਰਿਆ ਆਈ ਹੈ। ਇਹ ਜਾਣਕਾਰੀ ਮੀਡੀਆ ਨੇ ਦਿੱਤੀ।

ਰਾਸ਼ਟਰਪਤੀ ਨੇ ਸ਼ਨੀਵਾਰ ਸ਼ਾਮ ਨੂੰ ਮਿਸ਼ੀਗਨ, ਮਸਕੇਗਨ ਵਿੱਚ ਚੋਣ ਰੈਲੀ ਵਿੱਚ ਸਮਰਥਕਾਂ ਨੂੰ ਸੰਬੋਧਨ ਕਰਦੇ ਟਰੰਪ ਨੇ ਕਿਹਾ, “ਮੈਂ ਉਮੀਦ ਕਰਦਾ ਹਾਂ ਕਿ ਉਹ ਚੰਗੀ ਹਾਲਤ ਵਿੱਚ ਹੈ, ਕਿਉਂਕਿ ਉਸ ਦੇ ਸਮੂਹ ਵਿੱਚ ਕੁੱਝ ਲੋਕ ਕੋਰੋਨਾ ਨਾਲ ਪ੍ਰਭਾਵਿਤ ਹਨ, ਇਸ ਲਈ ਅਸੀਂ ਸਾਰੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਨ।

ABOUT THE AUTHOR

...view details