ਚੰਡੀਗੜ੍ਹ : ਅਫ਼ਗਾਨਿਸਤਾਨ ਦੇ ਲਾਗਮਾਨ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਬੰਬ ਧਮਾਕੇ ਵਿੱਚ ਜ਼ਿਲ੍ਹਾ ਮੁੱਖੀ ਸਮੇਤ 4 ਪੁਲਿਸ ਵਾਲਿਆਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਸੂਬਾ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ, "ਅਲੀਨਗਰ ਜ਼ਿਲ੍ਹਾ ਪੁਲਿਸ ਮੁੱਖੀ ਕਰਨਲ ਹਾਰਿਫ਼ ਸਾਦਾਤ ਅਤੇ 3 ਹੋਰ ਪੁਲਿਸ ਕਰਮਚਾਰੀਆਂ ਦੀ ਮੌਤ ਮਿਸਕੀਨਾਬਾਦ ਇਲਾਕੇ ਵਿੱਚ ਹੋਏ ਬੰਬ ਧਮਾਕੇ ਨਾਲ ਹੋਈ।