ਇਮਰਾਨ ਖ਼ਾਨ ਨੇ ਯੂਨਾਈਟਡ ਅਰਬ ਇਮਰਾਤ (ਯੂਏਈ) ਦੀ ਸਰਕਾਰ ਨਾਲ ਬੈਠਕ ਦੌਰਾਨ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਸਿੱਖਾਂ ਲਈ ਉਨ੍ਹਾਂ ਦਾ ਮੱਕਾ-ਮਦੀਨਾ ਪਾਕਿਸਤਾਨ ਵਿੱਚ ਸ੍ਰੀ ਨਨਕਾਣਾ ਸਾਹਿਬ ਅਤੇ ਦੂਜਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਹੈ ਜਿਸ ਦੇ ਦਰਵਾਜੇ
ਕਰਤਾਰਪੁਰ ਲਾਂਘੇ ਨੂੰ ਲੈ ਕੇ ਇਮਰਾਨ ਖ਼ਾਨ ਦਾ ਇੱਕ ਹੋਰ ਵੱਡਾ ਬਿਆਨ
ਚੰਡੀਗੜ੍ਹ: ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਅਤੇ ਸਿੱਖ ਸ਼ਰਧਾਲੂਆਂ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ 'ਵੀਜ਼ਾ ਆਨ ਅਰਾਈਵਲ' ਦਰਸ਼ਨ ਕਰ ਸਕਣਗੇ।
khna
ਪਾਕਿਸਤਾਨ ਸਰਕਾਰ ਨੇ ਉਨ੍ਹਾਂ ਲਈ ਖੋਲ੍ਹ ਦਿੱਤੇ ਹਨ। ਖ਼ਾਨ ਨੇ ਕਿਹਾ ਕਿ ਸ਼ਰਧਾਲੂ ਹੁਣ ਪਾਕਿਸਾਤਨ ਆਉਣ ਤੋਂ ਬਾਅਦ ਵੀਜ਼ਾ ਲੈ ਸਕਦੇ ਹਨ।
ਜ਼ਿਕਰਯੋਗ ਹੈ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਆਦੇਸ਼ ਤੋਂ ਬਾਅਦ ਪਾਕਿਸਤਾਨ ਵਜ਼ਾਰਤ ਲਗਾਤਰ ਨਿਵੇਸ਼ਕਾਂ ਨੂੰ ਉੱਥੇ ਨਿਵੇਸ਼ ਕਰਨ ਲਈ ਸੱਦਾ ਦੇ ਰਹੀ ਹੈ।