ਪਾਕਿਸਤਾਨ ਦੀ ਦੋਗਲੀ ਨੀਤੀ ਮੁੜ ਉਜਾਗਰ, ਖਾਲਿਸਤਾਨ ਨੂੰ ਦੇ ਰਿਹੈ ਹਵਾ - ਕਰਤਾਰਪੁਰ ਲਾਂਘਾ
ਮੰਗਲਵਾਰ ਨੂੰ ਪਾਕਿਸਤਾਨ ਦੇ ਕੈਬਨਿਟ ਮੰਤਰੀ ਸ਼ੇਖ਼ ਰਸ਼ੀਦ ਨੇ ਕਰਤਾਰਪੁਰ ਕਾਰੀਡੋਰ ਸਬੰਧੀ ਪ੍ਰੈਸ ਕਾਨਫਰੰਸ ਕੀਤੀ, ਜਿਸ 'ਚ ਉਹ ਖਾਲਿਸਤਾਨ ਸਮਰਥਕਾਂ ਨੂੰ ਹੱਲਾ ਸ਼ੇਰੀ ਦਿੰਦੇ ਨਜ਼ਰ ਆਏ।
ਫੋਟੋ
ਚੰਡੀਗੜ੍ਹ: ਮੰਗਲਵਾਰ ਨੂੰ ਪਾਕਿਸਤਾਨ ਦੇ ਕੈਬਨਿਟ ਮੰਤਰੀ ਸ਼ੇਖ਼ ਰਸ਼ੀਦ ਨੇ ਕਰਤਾਰਪੁਰ ਕਾਰੀਡੋਰ ਸਬੰਧੀ ਪ੍ਰੈਸ ਕਾਨਫਰੰਸ ਕੀਤੀ, ਜਿਸ 'ਚ ਉਹ ਖਾਲਿਸਤਾਨ ਸਮਰਥਕਾਂ ਨੂੰ ਹੱਲਾ ਸ਼ੇਰੀ ਦਿੰਦੇ ਨਜ਼ਰ ਆਏ।