ਲੰਡਨ:ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II (Queen Elizabeth) ਨੇ ਇੱਕ ਰਾਤ ਹਸਪਤਾਲ ਵਿੱਚ ਬਿਤਾਈ ਹੈ। ਇਸ ਸਬੰਧੀ ਬਕਿੰਘਮ ਪੈਲੇਸ ਨੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜੋ: ਦੇਖੋ ਸਿੱਖ ਨੌਜਵਾਨਾਂ ਨੇ ਕਿਸ ਤਰ੍ਹਾਂ ਬਚਾਈ ਡੁੱਬ ਰਹੇ ਨੌਜਵਾਨ ਦੀ ਜਾਨ, ਹਰ ਪਾਸੇ ਹੋ ਰਹੀ ਹੈ ਸ਼ਲਾਘਾ
ਬਕਿੰਘਮ ਪੈਲੇਸ ਨੇ ਵੀਰਵਾਰ ਰਾਤ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਮਹਾਰਾਣੀ ਐਲਿਜ਼ਾਬੈਥ II (Queen Elizabeth) ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਡਾਕਟਰੀ ਸਲਾਹ ਨੂੰ ਸਵੀਕਾਰ ਕਰਨ ਤੋਂ ਬਾਅਦ ਕੁਝ ਮੁੱਢਲੇ ਟੈਸਟਾਂ ਲਈ ਬੁੱਧਵਾਰ ਦੁਪਹਿਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇੱਕ ਰਾਤ ਹਸਪਤਾਲ ਵਿੱਚ ਬਿਤਾਉਣ ਤੋਂ ਬਾਅਦ ਮਹਾਰਾਣੀ ਵੀਰਵਾਰ ਦੁਪਹਿਰ ਨੂੰ ਵਿੰਡਸਰ ਕੈਸਲ ਵਾਪਸ ਆ ਗਈ ਹੈ।
ਇਹ ਵੀ ਪੜੋ: ਆਪਣਾ ਸੋਸ਼ਲ ਮੀਡੀਆ ਪਲੇਟਫਾਰਮ ‘TRUTH Social‘ ਲਾਂਚ ਕਰਨਗੇ ਟਰੰਪ