ਲੰਡਨ: ਦੱਖਣੀ-ਪੂਰਬੀ ਇੰਗਲੈਂਡ ਦੇ ਐਸੈਕਸ 'ਚ ਅੱਜ ਇੱਕ ਟਰੱਕ ਦੇ ਕਨਟੇਨਰ ਵਿਚੋਂ 39 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆ ਗਈਆਂ ਹਨ। ਜਾਣਕਾਰੀ ਅਨੁਸਾਰ ਪੁਲਿਸ ਨੇ ਟਰੱਕ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇੰਗਲੈਂਡ: ਟਰੱਕ ਦੇ ਕਨਟੇਨਰ ਵਿੱਚ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ, ਚਾਲਕ ਗ੍ਰਿਫ਼ਤਾਰ - lorry driver arrested
ਇੰਗਲੈਂਡ ਦੇ ਐਸੈਕਸ 'ਚ ਅੱਜ ਇੱਕ ਟਰੱਕ ਦੇ ਕਨਟੇਨਰ ਵਿਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ।
ਫ਼ੋਟੋ
ਬ੍ਰਿਟਿਸ਼ ਪੁਲਿਸ ਮੁਤਾਬਕ ਇਹ ਟਰੱਕ ਬੁਲਗਾਰੀਆ ਤੋਂ ਆਇਆ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।