ਪੰਜਾਬ

punjab

ETV Bharat / international

ਨਿਊਜ਼ੀਲੈਂਡ ਵਿੱਚ ਨਵੇਂ ਸਾਲ ਨੇ ਦਿੱਤੀ ਦਸਤਕ, ਆਤਿਸ਼ਬਾਜ਼ੀ ਕਰਕੇ ਮਨਾਇਆ ਜਸ਼ਨ - new year 2020

ਨਿਊਜ਼ੀਲੈਂਡ ਵਿੱਚ ਨਵੇਂ ਸਾਲ ਨੇ ਦਸਤਕ ਦੇ ਦਿੱਤੀ ਹੈ। ਲੋਕਾਂ ਨੇ ਆਕਲੈਂਡ ਵਿੱਚ ਸਥਿਤ ਸਕਾਈ ਟਾਵਰ ਉੱਤੇ ਆਤਿਸ਼ਬਾਜ਼ੀ ਕਰਕੇ ਨਵੇਂ ਸਾਲ ਦਾ ਜਸ਼ਨ ਮਨਾਇਆ।

New Zealand celebrats new year
ਨਿਊਜ਼ੀਲੈਂਡ ਵਿੱਚ ਨਵੇਂ ਸਾਲ ਦਾ ਜਸ਼ਨ

By

Published : Dec 31, 2019, 7:31 PM IST

ਨਵੀਂ ਦਿੱਲੀ: 2020 ਨੇ ਨਿਊਜ਼ੀਲੈਂਡ ਵਿੱਚ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਆਤਿਸ਼ਬਾਜ਼ੀ ਕਰਕੇ ਨਿਊਜ਼ੀਲੈਂਡ ਵਾਸੀਆਂ ਨੇ 2019 ਨੂੰ ਅਲਵਿਦਾ ਕਹਿੰਦਿਆਂ 2020 ਦਾ ਸਵਾਗਤ ਕੀਤਾ।

ਨਿਊਜ਼ੀਲੈਂਡ ਵਿੱਚ ਨਵੇਂ ਸਾਲ ਦਾ ਜਸ਼ਨ

ਨਿਊਜ਼ੀਲੈਂਡ ਇੱਕ ਅਜਿਹਾ ਦੇਸ਼ ਹੈ ਜਿੱਥੇ ਸਭ ਤੋਂ ਪਹਿਲਾਂ ਨਵੇਂ ਸਾਲ ਦਾ ਸਵਾਗਤ ਕੀਤਾ ਜਾਂਦਾ ਹੈ। ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਥਿਤ ਸਕਾਈ ਟਾਵਰ ਦਾ ਨਜ਼ਾਰਾ ਵੇਖਣ ਵਾਲਾ ਹੁੰਦਾ ਹੈ। ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਨਿਊਜ਼ੀਲੈਂਡ ਵਾਸੀਆਂ ਨੇ ਇੱਕ-ਦੂਜੇ ਨੂੰ 2020 ਦੀਆਂ ਮੁਬਾਰਕਾਂ ਦਿੱਤੀਆਂ।

ਭਾਰਤ ਵਿੱਚ ਵੀ ਸਾਲ 2020 ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਸ ਦੇ ਲਈ ਲੋਕਾਂ ਨੇ ਖ਼ਾਸ ਤਿਆਰੀਆਂ ਕੀਤੀਆਂ ਹੋਈਆਂ ਹਨ। ਨਵੇਂ ਸਾਲ ਨੂੰ ਵੇਖਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ABOUT THE AUTHOR

...view details