ਤੇਹਰਾਨ: ਇਰਾਨ ਦੇ ਦੱਖਣੀ-ਪੱਛਮੀ ਇਲਾਕੇ ਵਿੱਚ ਸ਼ੁੱਕਰਵਾਰ(27 ਦਸੰਬਰ) ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 5.1 ਮਾਪੀ ਗਈ ਹੈ। ਭੁਚਾਲ ਦੀ ਗਹਿਰਾਈ 38.28 ਕਿਲੋਮੀਟਰ ਸੀ।
ਅਮਰੀਕੀ ਭੂ ਵਿਗਿਆਨਿਕ ਸਰਵੇਖਣ ਨੇ ਇਸ ਦੀ ਜਾਣਕਰੀ ਦਿੱਤੀ ਹੈ। ਭੁਚਾਲ ਆਉਣ ਸਥਾਨਕ ਸਮੇਂ ਮੁਤਾਬਕ ਸਵੇਰੇ 5 ਆਇਆ ਹੈ।