ਹੈਦਰਾਬਾਦ ਡੈਸਕ:ਕੈਨੇਡਾ ਸਰਕਾਰ ਨੇ ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਦਿੱਤੀ ਹੈ। ਜਿਸ ਤਹਿਤ ਸਰਕਾਰ ਨੇ ਹੁਣ ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਦੇ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਇਹ 700 ਵਿਦਿਆਰਥੀਆਂ ਨਾਲ ਭਾਰਤ ਦੇ ਏਜੰਟ ਨੇ ਫਰਜ਼ੀ ਦਾਖ਼ਲਾ ਪੱਤਰ ਦੇ ਕੇ ਵਿਦਿਆਰਥੀਆਂ ਨੂੰ ਵੱਡੀ ਕੈਨੇਡਾ ਵਿੱਚ ਫਸਾ ਦਿੱਤਾ ਹੈ।
ਮੀਡੀਆ ਜਾਣਕਾਰੀ ਅਨੁਸਾਰ ਦੱਸ ਦਈਏ ਕਿ 700 ਵਿਦਿਆਰਥੀ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ 'ਤੇ ਸੀਬੀਐੱਸਏ ਦੇ ਮੁੱਖ ਦਫ਼ਤਰ ਦੇ ਬਾਹਰ ਕੈਨੇਡਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਅੱਜ ਵੀਰਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਨਗੇ ਤੇ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਤੇ ਬੇਕਸੂਰ ਹੋਣ ਦਾ ਸਬੂਤ ਪੇਸ਼ ਕਰਨ ਦਾ ਮੌਕਾ ਜ਼ਰੂਰ ਦੇਣਗੇ।
- ਕੈਨੇਡਾ ਦੇ ਸਮਾਗਮ 'ਚ ਇੰਦਰਾ ਗਾਂਧੀ ਦੇ ਕਤਲ ਦਾ ਜਸ਼ਨ! ਐੱਸ ਜੈਸ਼ੰਕਰ ਨੇ ਕੈਨੇਡਾ ਨੂੰ ਵਰਜਿਆ
- ‘ਬਾਈਡਨ ਪ੍ਰਧਾਨ ਮੰਤਰੀ ਮੋਦੀ ਨਾਲ ਹਿੰਦ-ਪ੍ਰਸ਼ਾਂਤ ਖੇਤਰ ਦੀ ਗਲੋਬਲ ਸਿਆਸੀ ਸਥਿਤੀ 'ਤੇ ਕਰਨਗੇ ਚਰਚਾ’
- ‘ਬਾਈਡਨ ਪ੍ਰਧਾਨ ਮੰਤਰੀ ਮੋਦੀ ਨਾਲ ਹਿੰਦ-ਪ੍ਰਸ਼ਾਂਤ ਖੇਤਰ ਦੀ ਗਲੋਬਲ ਸਿਆਸੀ ਸਥਿਤੀ 'ਤੇ ਕਰਨਗੇ ਚਰਚਾ’
- Explained:ਅਫਰੀਕੀ ਕਾਰੋਬਾਰੀ ਸਮੂਹ ਟਿੰਗੋ ਇੰਕ ਦੇ ਖਿਲਾਫ ਹਿੰਡਨਬਰਗ ਦੇ ਇਲਜ਼ਾਮ
- America on India : ‘ਵਿਸ਼ਵ ਮੰਚ 'ਤੇ ਭਾਰਤ ਦੀ ਅਹਿਮ ਭੂਮਿਕਾ ਨੂੰ ਦੁਨੀਆ ਦੇ ਰਹੀ ਮਾਨਤਾ’