ਪੰਜਾਬ

punjab

ETV Bharat / international

ਫਰਾਂਸ ਦੀ ਵਿਦੇਸ਼ ਮੰਤਰੀ ਕੈਥਰੀਨ ਕੋਲੋਨਾ 14 ਤੋਂ 15 ਸਤੰਬਰ ਤੱਕ ਭਾਰਤ ਦੇ ਦੌਰੇ ਉੱਤੇ - ਕੈਥਰੀਨ ਕੋਲੋਨਾ ਭਾਰਤ ਦੌਰੇ ਉੱਤੇ

ਫਰਾਂਸ ਦੀ ਵਿਦੇਸ਼ ਮੰਤਰੀ ਕੈਥਰੀਨ ਕੋਲੋਨਾ ਭਾਰਤ ਦੌਰੇ ਉੱਤੇ ਆਉਣ ਵਾਲੇ ਹਨ। ਦੱਸ ਦਈਏ ਕਿ ਇਹ ਭਾਰਤ ਦੀ ਉਨ੍ਹਾਂ ਦੀ ਪਹਿਲੀ ਅਧਿਕਾਰਤ ਯਾਤਰਾ ਹੈ ਅਤੇ ਏਸ਼ੀਆ ਦੀ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੈ।

French Foreign Minister Catherine Colonna
ਫਰਾਂਸ ਦੀ ਵਿਦੇਸ਼ ਮੰਤਰੀ ਕੈਥਰੀਨ ਕੋਲੋਨਾ

By

Published : Sep 12, 2022, 1:53 PM IST

Updated : Sep 12, 2022, 3:11 PM IST

ਨਵੀਂ ਦਿੱਲੀ:ਫਰਾਂਸ ਦੀ ਵਿਦੇਸ਼ ਮੰਤਰੀ ਕੈਥਰੀਨ ਕੋਲੋਨਾ (French Foreign Minister Catherine Colonna) 14 ਤੋਂ 15 ਸਤੰਬਰ ਤੱਕ ਭਾਰਤ ਦਾ ਦੌਰਾ ਕਰੇਗੀ। ਤੁਹਾਨੂੰ ਦੱਸ ਦਈਏ ਕਿ ਇਹ ਉਨ੍ਹਾਂ ਦੀ ਭਾਰਤ ਦੀ ਪਹਿਲੀ ਅਧਿਕਾਰਕ ਯਾਤਰਾ ਹੈ ਅਤੇ ਏਸ਼ੀਆ ਦੀ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੈ।



Last Updated : Sep 12, 2022, 3:11 PM IST

ABOUT THE AUTHOR

...view details