ਅੰਮ੍ਰਿਤਸਰ: ਨਸ਼ੇੜੀ ਪੁੱਤਰ ਨੇ ਆਪਣੇ ਪਿਉ ਤੇ ਦਾਦੀ ਨੂੰ ਉਤਾਰਿਆ ਮੌਤ ਦੇ ਘਾਟ - ਨਸ਼ੇੜੀ ਪੁੱਤਰ
ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਅਜਨਾਲਾ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪੁੱਤਰ ਵਲੋਂ ਕੀਤੇ ਆਪਣੇ ਪਿਉ ਤੇ ਦਾਦੀ ਦਾ ਕਤਲ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਦਾਦੀ ਤੇ ਪਿਉ ਦਾ ਕਤਲ ਕਰ ਦਿੱਤ। ਇਸ ਦਾ ਕਾਰਨ ਨਸ਼ਾ ਦੱਸਿਆ ਜਾ ਰਿਹਾ ਹੈ। ਮੁੰਡਾ ਨਸ਼ਾ ਕਰਨ ਦਾ ਆਦੀ ਹੈ ਤੇ ਘਰ ਦੇ ਉਸ ਨੂੰ ਨਸ਼ਾ ਕਰਨ ਤੋਂ ਰੋਕਦੇ ਸਨ ਜਿਸ ਦੇ ਚੱਲਦੇ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਫ਼ੋਟੋ
Last Updated : Mar 20, 2020, 4:19 PM IST