ਬਾਲੀਵੁੱਡ ਅਦਾਕਾਰਾ ਟੀਨਾ ਅਹੂਜਾ ਨੇ ਇਸ ਤਰ੍ਹਾਂ ਮਨਾਇਆ ਆਪਣਾ ਜਨਮਦਿਨ - ਬਾਲੀਵੁੱਡ
ਬਾਲੀਵੁੱਡ ਅਦਾਕਾਰ ਤੇ ਸੁਪਰਸਟਾਰ ਗੋਵਿੰਦਾ ਦੀ ਬੇਟੀ ਟੀਨਾ ਅਹੂਜਾ ਆਪਣਾ ਜਨਮਦਿਨ ਮਨਾਉਣ ਅੰਮ੍ਰਿਤਸਰ ਪੁੱਜੀ।
ਫ਼ੋਟੋ
ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਤੇ ਗੋਵਿੰਦਾ ਦੀ ਬੇਟੀ ਟੀਨਾ ਅਹੂਜਾ ਆਪਣਾ ਜਨਮਦਿਨ ਮਨਾਉਣ ਲਈ ਖ਼ਾਸ ਤੌਰ 'ਤੇ ਅੰਮ੍ਰਿਤਸਰ ਪੁੱਜੀ ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਟੀਨਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਜਲਦ ਹੀ ਪਾਲੀਵੁੱਡ ਤੇ ਬਾਲੀਵੁੱਡ ਦੀਆਂ ਫ਼ਿਲਮ ਵਿੱਚ ਨਜ਼ਰ ਆਉਣਗੇ।
ਵੀਡੀਓ