ਵਿਵਾਦਾਂ ਦਾ ਨਹੀਂ ਹੋਇਆ ਅਸਰ, ਨਵਾਂ ਗੀਤ ਲੈ ਕੇ ਹਾਜ਼ਿਰ ਹੋਣਗੇ ਯੋਯੋ ਹਨੀ ਸਿੰਘ - honey singh after controversies
ਮਨੋਰੰਜਨ ਜਗਤ ਦੀਆਂ ਖ਼ਾਸ ਖਬਰਾਂ ਇਸ ਵੇਲੇ ਇਹ ਬਣੀਆਂ ਹੋਈਆਂ ਹਨ ਮਨਕੀਰਤ ਔਲਖ ਦਾ ਨਵਾਂ ਗੀਤ 19 ਜੁਲਾਈ ਨੂੰ ਆਵੇਗਾ। ਯੋਯੋ ਹਨੀ ਸਿੰਘ ਨੇ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਗੀਤ ਦਾ ਪੋਸਟਰ ਵੀ ਰਿਲੀਜ਼ ਕੀਤਾ ਹੈ।
ਫ਼ੋਟੋ
ਚੰਡੀਗੜ੍ਹ: ਮਨੋਰੰਜਨ ਜਗਤ ਦੀਆਂ ਖ਼ਾਸ ਖਬਰਾਂ ਇਸ ਵੇਲੇ ਇਹ ਬਣੀਆਂ ਹੋਈਆਂ ਹਨ ਕਿ ਮਨਕੀਰਤ ਔਲਖ ਨੇ ਆਪਣੇ ਨਵੇਂ ਗੀਤ ਦੀ ਜਾਣਕਾਰੀ ਇੰਸਟਾਗ੍ਰਾਮ 'ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲਾ ਗੀਤ 'ਬੇਬੀ' ਹੋਵੇਗਾ। ਇਹ ਗੀਤ 19 ਜੁਲਾਈ ਨੂੰ ਰਿਲੀਜ਼ ਹੋਵੇਗਾ।
Last Updated : Jul 18, 2019, 7:17 AM IST