ਪੁਣੇ:ਹਿੰਦੀ ਅਤੇ ਮਰਾਠੀ ਫ਼ਿਲਮਾਂ ਦੇ ਅਦਾਕਾਰ ਅਮੋਲ ਪਾਲੇਕਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਪੁਣੇ ਦੇ ਦੀਨਾਨਾਥ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਅਦਾਕਾਰ ਅਮੋਲ ਪਾਲੇਕਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
ਫਿਲਮ ਅਦਾਕਾਰ ਅਮੋਲ ਪਾਲੇਕਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਪੂਨੇ ਦੇ ਦੀਨਾਨਾਥ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਅਦਾਕਾਰ ਅਮੋਲ ਪਾਲੇਕਰ ਦੀ ਸਿਹਤ ਵਿਗੜ ਗਈ, ਹਸਪਤਾਲ 'ਚ ਭਰਤੀ
ਉਸ ਨੂੰ ਬੀਤੀ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਹਾਲਾਂਕਿ ਡਾਕਟਰਾਂ ਨੇ ਦੱਸਿਆ ਹੈ ਕਿ ਉਹ ਠੀਕ ਹੋ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ।
ਇਹ ਵੀ ਪੜ੍ਹੋ:Writing With Fire: ਆਸਕਰ ਲਈ ਨਾਮਜ਼ਦ ਫਿਲਮ ਦੇ ਕੁੱਝ ਦ੍ਰਿਸ਼...