7 ਜੂਨ ਨੂੰ ਰਿਲੀਜ਼ ਹੋਵੇਗੀ 'ਲਾਈਏ ਜੇ ਯਾਰੀਆਂ' - AMRINDER GILL
ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਇੰਸਟਾਗ੍ਰਾਮ 'ਤੇ ਆਪਣੀ ਆਉਣ ਵਾਲੀ ਫ਼ਿਲਮ 'ਲਾਈਏ ਜੇ ਯਾਰੀਆਂ' ਦੀ ਜਾਣਕਾਰੀ ਸਾਂਝੀ ਕੀਤੀ ਹੈ।
ਫ਼ੋਟੋ
ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੇ ਨਾਮਵਾਰ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਦੀ ਨਵੀਂ ਫ਼ਿਲਮ 'ਲਾਈਏ ਜੇ ਯਾਰੀਆਂ' 7 ਜੂਨ ਨੂੰ ਰਿਲੀਜ਼ ਹੋਵੇਗੀ। ਇਸ ਦੀ ਜਾਣਕਾਰੀ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ।