ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ 'ਤੇ ਗਾਇਕ ਬੀਪਰਾਕ ਦਾ ਵਿਆਹ ਹੋ ਚੁੱਕਾ ਹੈ। ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਬੀਪਰਾਕ ਦੀ ਪਤਨੀ ਦਾਂ ਨਾਂਅ ਮੀਰਾ ਹੈ।
ਦੱਸਣਯੋਗ ਹੈ ਕਿ ਇਸ ਵਿਆਹ ਮੌਕੇ ਤਮਾਮ ਪਾਲੀਵੁੱਡ ਜਗਤ ਦੀਆਂ ਹਸਤੀਆਂ ਮਜੌੂਦ ਸਨ। ਇਸ ਮੌਕੇ ਇੰਟਾਗ੍ਰਾਮ 'ਤੇ ਸਭ ਨੇ ਪੋਸਟ ਪਾ ਕੇ ਆਪਣੀ ਖੁਸ਼ੀ ਨੂੰ ਇਜ਼ਾਹਿਰ ਕੀਤਾ ਹੈ।
ਬੀਪਰਾਕ ਦੇ ਵਿਆਹ ਦੀਆਂ ਤਸਵੀਰਾਂ ਵਾਇਰਲ - viral
ਬੀਪਰਾਕ ਦੇ ਵਿਆਹ 'ਚ ਕਈ ਪੰਜਾਬੀ ਸਿਤਾਰਿਆਂ ਨੇ ਖੂਬ ਰੌਣਕ ਲਗਾਈ। ਇਸ ਵਿਆਹ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਸੋਸ਼ਲ ਮੀਡੀਆ