5 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ‘ਦਾਸਤਾਨ-ਏ-ਮੀਰੀ ਪੀਰੀ’ - animation
ਐਨੀਮੇਸ਼ਨ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਦਾ ਟ੍ਰਲੇਰ ਰਿਲੀਜ਼ ਹੋ ਚੁਕਿਆ ਹੈ।
ਫ਼ੋਟੋ
ਚੰਡੀਗੜ੍ਹ: ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਦੋ ਤਲਵਾਰਾਂ ਮੀਰੀ ਪੀਰੀ 'ਤੇ ਆਧਾਰਿਤ ਧਾਰਮਿਕ ਐਨੀਮੇਸ਼ਨ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ 5 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਦੱਸਣਯੋਗ ਹੈ ਕਿ ਇਸ ਫ਼ਿਲਮ ਦਾ ਟ੍ਰਲੇਰ 6 ਮਈ ਨੂੰ ਵਾਇਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋ ਚੁੱਕਾ ਹੈ। ਹੁਣ ਤੱਕ ਇਸ ਟ੍ਰਲੇਰ ਨੂੰ 9 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ।