ਚੰਡੀਗੜ੍ਹ : ਪੰਜਾਬੀ ਮਸ਼ਹੂਰ ਕਲਾਕਾਰ ਗਿੱਪੀ ਗਰੇਵਾਲ ਦੀ ਐਲਬਮ Limited Edition ਦੀ INTRO ਵੀਡੀਓ ਹੋਈ ਰਿਲੀਜ਼। ਗਿੱਪੀ ਗਰੇਵਾਲ ਦੇ ਫੈਨਜ਼ ਨੂੰ ਇਸ ਐਲਬਮ ਦਾ ਬੇਸਬਰੀ ਨਾਲ ਇੰਤਜਾਰ ਸੀ।
ਗਿੱਪੀ ਗਰੇਵਾਲ ਦੇ ਫੈਨਜ਼ ਲਈ ਖੁਸ਼ਖਬਰੀ - ਐਲਬਮ
ਪੰਜਾਬੀ ਮਸ਼ਹੂਰ ਕਲਾਕਾਰ ਗਿੱਪੀ ਗਰੇਵਾਲ ਦੀ ਐਲਬਮ Limited Edition ਦੀ INTRO ਵੀਡੀਓ ਹੋਈ ਰਿਲੀਜ਼। ਗਿੱਪੀ ਗਰੇਵਾਲ ਦੇ ਫੈਨਜ਼ ਨੂੰ ਇਸ ਐਲਬਮ ਦਾ ਬੇਸਬਰੀ ਨਾਲ ਇੰਤਜਾਰ ਸੀ।
ਗਿੱਪੀ ਗਰੇਵਾਲ ਦੇ ਫੈਨਜ਼ ਲਈ ਖੁਸ਼ਖਬਰੀ
ਗਿੱਪੀ ਗਰੇਵਾਲ ਦੇ ਬਾਕੀ ਗੀਤਾਂ ਵਾਂਗ ਇਸ ਐਲਬਮ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕਰੇ ਜਾਣ ਦੀ ਉਮੀਦ ਹੈ।