ਤਸੀਲਦਾਰਨੀ ਬਣੇਗੀ ਚੰਦਰਮੁੱਖੀ ਚੌਟਾਲਾ
ਕਰਮਜੀਤ ਅਨਮੋਲ ਨੇ ਆਪਣੀ ਆਉਣ ਵਾਲੀ ਫ਼ਿਲਮ ਮਿੰਦੋ ਤਸੀਲਦਾਰਨੀ’ ਦੀ ਜਾਣਕਾਰੀ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ।
ਫ਼ੋਟੋ
ਚੰਡੀਗੜ੍ਹ : 28 ਜੂਨ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ਦਾ ਪਹਿਲਾ ਲੁੱਕ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ 'ਚ ਮੁੱਖ ਭੂਮਿਕਾ ਨਿਭਾ ਰਹੇ ਕਰਮਜੀਤ ਅਨਮੋਲ ਨੇ ਫ਼ਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ।
ਇਸ ਪੋਸਟਰ ‘ਚ ਕਵਿਤਾ ਕੌਸ਼ਿਕ ਨੇ ਆਪਣੇ ਹੱਥ 'ਚ ਫ਼ਾਈਲ ਫੜੀ ਹੋਈ ਹੈ ਤੇ ਫ਼ਾਈਲ ਦੇ ਕਵਰ ਉੱਤੇ ਕਰਮਜੀਤ ਅਨਮੋਲ ਦੀ ਫ਼ੋਟੋ ਲਗੀ ਹੋਈ ਹੈ।