ਪੰਜਾਬ

punjab

ETV Bharat / sitara

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ - Harnaz Sandhu New York City

ਮਿਸ ਯੂਨੀਵਰਸ 2021 ਹਰਨਾਜ਼ ਸੰਧੂ ਪਿਛਲੇ ਕਾਫੀ ਸਮੇਂ ਤੋਂ ਸਫ਼ਰ ਕਰ ਰਹੀ ਹੈ। ਉਹ ਇਨ੍ਹੀਂ ਦਿਨੀਂ ਨਿਊਯਾਰਕ ਸਿਟੀ ਵਿੱਚ ਹੈ ਅਤੇ ਮਿਸ ਯੂਨੀਵਰਸ ਇਸ ਦਾ ਵੱਧ ਤੋਂ ਵੱਧ ਲਾਭ ਲੈ ਰਹੀ ਹੈ।

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ
ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ

By

Published : Jan 25, 2022, 5:24 PM IST

ਚੰਡੀਗੜ੍ਹ: ਮਿਸ ਯੂਨੀਵਰਸ 2021 ਹਰਨਾਜ਼ ਸੰਧੂ ਪਿਛਲੇ ਕਾਫੀ ਸਮੇਂ ਤੋਂ ਸਫ਼ਰ ਕਰ ਰਹੀ ਹੈ ਅਤੇ ਉਹ ਇਨ੍ਹੀਂ ਦਿਨੀਂ ਨਿਊਯਾਰਕ ਸਿਟੀ ਵਿੱਚ ਹੈ ਅਤੇ ਯੂਨੀਵਰਸ ਇਸ ਦਾ ਵੱਧ ਤੋਂ ਵੱਧ ਲਾਭ ਲੈ ਰਹੀ ਹੈ। ਉਸ ਨੇ ਆਪਣੇ ਪ੍ਰਸ਼ੰਸਕਾਂ ਲਈ ਕੁੱਝ ਤਸਵੀਰਾਂ ਸਾਂਝੀਆਂ ਕੀਤੀ ਹਨ।

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ

ਦੱਸ ਦੇਈਏ ਕਿ ਹਰਨਾਜ਼ ਦੇ ਮਿਸ ਯੂਨੀਵਰਸ ਦਾ 70ਵਾਂ ਐਡੀਸ਼ਨ ਜਿੱਤਣ ਦੇ ਨਾਲ ਹੀ ਭਾਰਤ ਨੇ ਹੁਣ ਬਿਗ ਫੋਰ ਇੰਟਰਨੈਸ਼ਨਲ ਬਿਊਟੀ ਪ੍ਰਤੀਯੋਗਿਤਾ ਵਿੱਚ 10 ਖ਼ਿਤਾਬ ਜਿੱਤ ਲਏ ਹਨ।

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ

ਜ਼ਿਕਰਯੋਗ ਹੈ ਕਿ ਇਸ ਸਾਲ 13 ਦਸੰਬਰ ਨੂੰ ਇਜ਼ਰਾਈਲ 'ਚ ਆਯੋਜਿਤ 70ਵੇਂ ਮਿਸ ਯੂਨੀਵਰਸ ਮੁਕਾਬਲੇ 'ਚ ਭਾਰਤ ਦੀ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ 2021 ਦਾ ਖ਼ਿਤਾਬ (Miss Universe 2021 winner) ਜਿੱਤਿਆ ਹੈ।

ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ
ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ

ਇਸ ਦੇ ਨਾਲ ਹੀ, ਪ੍ਰਤੀਯੋਗਿਤਾ 'ਚ ਪਹਿਲੀ ਰਨਰਅੱਪ ਪੈਰਾਗੁਏ ਦੀ ਨਾਦੀਆ ਫਰੇਰਾ ਅਤੇ ਤੀਜੇ ਸਥਾਨ 'ਤੇ ਦੱਖਣੀ ਅਫ਼ਰੀਕਾ ਦੀ ਲਾਲੇਲਾ ਮਸਵਾਨੇ ਰਹੀ। ਫ਼ਿਲਮ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਇਸ ਵਾਰ ਜੱਜਿੰਗ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ:'ਬਹੁਤ ਹੀ ਹੋਣਹਾਰ ਅਤੇ ਸਾਧਾਰਣ ਲੜਕੀ ਹੈ ਹਰਨਾਜ਼'

ABOUT THE AUTHOR

...view details