ਚੰਡੀਗੜ੍ਹ : ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀ ਨਵੀਂ ਸੰਗੀਤ ਐਲਬਮ 'ਮੂਨ ਚਾਈਲਡ ਏਰਾ' (MOON CHILD ERA) ਇਸ ਅਗਸਤ ਵਿੱਚ ਰਿਲੀਜ਼ ਹੋਵੇਗੀ। ਇਹ ਜਾਣਕਾਰੀ ਦਿਲਜੀਤ ਦੋਸਾਂਝ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀ ਕੀਤੀ ਹੈ।
ਇੱਕ ਲੰਬੀ ਉਡੀਕ ਤੋਂ ਬਾਅਦ ਦਿਲਜੀਤ ਦੋਸਾਂਝ ਆਪਣੇ ਨਵੇਂ ਅੰਦਾਜ ਵਿੱਚ ਨਜ਼ਰ ਆਉਣਗੇ। ਇਸ ਐਲਬਮ ਨੂੰ ਅਗਸਤ ਵਿੱਚ ਰੀਲੀਜ਼ ਕੀਤਾ ਜਾਵੇਗਾ।