ਸੱਸ-ਨੂੰਹ ਦੇ ਰਿਸ਼ਤੇ 'ਤੇ ਆਧਾਰਿਤ ਬਣ ਰਹੀ ਹੈ ਪੰਜਾਬੀ ਫ਼ਿਲਮ - Mother in law
'ਨੀ ਮੈਂ ਸੱਸ ਕੁੱਟਣੀ' ਫ਼ਿਲਮ ਦਾ ਐਲਾਨ ਹੋ ਚੁੱਕਾ ਹੈ। ਇਹ ਫ਼ਿਲਮ 2020 'ਚ ਰਿਲੀਜ਼ ਹੋਵੇਗੀ।
Movie poster
ਚੰਡੀਗੜ੍ਹ:ਪੰਜਾਬੀ ਇੰਡਸਟਰੀ ਦੇ ਉੱਘੇ ਨਿਰਮਾਤਾ ਮੋਹਿਤ ਬਨੈਵਤ ਨੇ ਆਪਣੇ ਪ੍ਰੋਡਕਸ਼ਨ ਹਾਊਸ ਹੇਠ ਫ਼ਿਲਮ ਬਣਨ ਜਾ ਰਹੀ ਹੈ ਜਿਸ ਦਾ ਨਾਂਅ 'ਨੀ ਮੈਂ ਸੱਸ ਕੁੱਟਣੀ' ਹੋਵੇਗਾ।
ਇਸ ਫ਼ਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ ਅਤੇ ਫ਼ਿਲਮ ਦਾ ਨਿਰਦੇਸ਼ਨ ਪਰਵੀਨ ਕੁਮਾਰ ਕਰਨਗੇ।